17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਕਸੇਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 14-04-2026
ਝਬਾਲ, 13 ਅਪ੍ਰੈਲ (ਸਰਬਜੀਤ ਸਿੰਘ)-ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦੇ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੈਡਮ ਹਰਮੀਤ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਦੌਰਾਨ ਜਸਮੀਤ ਕੌਰ ਨੇ 92 ਫ਼ੀਸਦੀ ਪਲਕਪ੍ਰੀਤ ਕੌਰ ਨੇ 91 ਫ਼ੀਸਦੀ ਅਤੇ ਸਹਿਜ ਪ੍ਰੀਤ ਕੌਰ ਨੇ 89.3 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਮੈਡਮ ਨੇ ਇਨ੍ਹਾਂ ਨਤੀਜਿਆਂ ਲਈ ਸਮੂਹ ਸਕੂਲ ਸਟਾਫ਼ ਦੀ ਸ਼ਲਾਘਾ ਕਰਦਿਆਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ 'ਖ਼ਾਲਸਾ ਸਾਜਨਾ ਦਿਵਸ' ਮਨਾਇਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਵਿਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>
Ad Position 24