31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਪ੍ਰਬੰਧਕਾਂ ਨੇ ਬੈਂਕ ਮੈਨੇਜਰ ਗਗਨਦੀਪ ਸਿੰਘ ਚੌਹਾਨ ਨੂੰ ਸਨਮਾਨਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 18-04-2026
ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਚ ਤਾਇਨਾਤ ਮੈਨੇਜ਼ਰ ਗਗਨਦੀਪ ਸਿੰਘ ਚੌਹਾਨ ਦਾ ਪਠਾਨਕੋਟ ਸਰਕਲ ਵਿਖੇ ਤਬਾਦਲਾ ਹੋਣ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈ?ਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਮੈਨੇਜ਼ਰ ਗਗਨਦੀਪ ਸਿੰਘ ਚੌਹਾਨ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕੋਆਪ੍ਰੇਟਿਵ ਬੈਂਕ ਦੇ ਮੈਨੇਜ਼ਰ ਨਵਤੇਜ ਸਿੰਘ ਠੱਟਾ, ਰਵੇਲ ਸਿੰਘ ਜੌਹਲ, ਜਗਜੀਤ ਸਿੰਘ ਪੰਜਵੜ੍ਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ ਵਿਖੇ ਸੁਖਮਨੀ ਸਾਹਿਬ ਜਾਪ ਕਰਵਾਏ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਐਸ. ਡੀ. ਓ. ਨਾਗੋਕੇ ਨੂੰ ਮੋਟਰਾਂ ਵਾਲੀ ਲਾਈਨ ਦਾ ਸਮਾਂ ਬਦਲਣ ਸੰਬੰਧੀ ਮੰਗ ਪੱਤਰ ਦਿੱਤਾ <br/>
Ad Position 24