ਫਤਿਆਬਾਦ, 17 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ ਵਿਚ ਦਿਨੋ-ਦਿਨ ਵੱਡਾ ਹੋ ਰਿਹਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ 'ਚ ਵੱਡਾ ਹੋ ਰਿਹਾ ਹੈ | ਕਾਂਗਰਸ ਦਾ ਪਰਿਵਾਰ ਜਿਸ ਦੀ ਮਿਸਾਲ ਵਜੋਂ ਇਥੋਂ ਨੇੜਲੇ ਪਿੰਡ ਜਾਮਾਰਾਏ ਵਿਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਪੁੱਤਰ ਰਿਟਾਇਰਡ ਡੀ.ਐਸ.ਪੀ. ਕੁਲਦੀਪ ਸਿੰਘ ਜਾਮਾਰਾਏ ਸਮੇਤ ਪਿੰਡ ਦੇ ਸੈਂਕੜੇ ਸਰਗਰਮ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ ਆਗੂ ਤੇ ਵਰਕਰ ਆਪੋ-ਆਪਣੀਆ ਪਾਰਟੀਆਂ ਨੂੰ ਛੱਡ ਕੇ ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ 'ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਇਕੱਤਰਤਾ 'ਚ ਬੋਲਦਿਆਂ ਸਿੱਕੀ ਨੇ ਨਗਰ ਜਾਮਾਰਾਏ ਵਾਸੀਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ | ਉਨਾਂ ਕਿਹਾ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਵਲ ਲੁੱਟਣ ਤੇ ਕੁੱਟਣ ਵੱਲ ਧਿਆਨ ਦਿੱਤਾ | ਦੋਹਾਂ ਪਾਰਟੀਆਂ ਦੀਆਂ ਗਲਤ ਤੇ ਲੋਕ ਮਾਰੂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ | ਇਸੇ ਕਰਕੇ ਪੰਜਾਬ ਦੇ ਸੂਝਵਾਨ ਤੇ ਬਹਾਦਰ ਵੋਟਰ ਧੜਾਧੜ ਕਾਂਗਰਸ ਪਾਰਟੀ 'ਚ ਹੋ ਰਹੇ ਹਨ | ਜਿਸ ਤਰਾਂ ਅੱਜ ਇੱਕ ਹੀ ਪਿੰਡ ਜਾਮਾਰਾਏ ਦੇ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਕੇ ਮੁੜ 2027 ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਿਆਉਣ ਦਾ ਮਜ਼ਬੂਤ ਮੁੱਢ ਬੰਨ ਰਹੇ ਹਨ | ਉਨਾਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਮਰਦਾ,ਔਰਤਾਂ ਤੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਹਰਜੀਤ ਕੌਰ, ਗੁਰਭੇਜ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਮੈਂਬਰ ਪੰਚਾਇਤ ਹਰਪਾਲ ਦਾਸ, ਮੈਂਬਰ ਪੰਚਾਇਤ ਰਾਜਬੀਰ ਸਿੰਘ, ਮੈਂਬਰ ਪੰਚਾਇਤ ਬਲਜੀਤ ਸਿੰਘ ਸ਼ਾਹ, ਸੁਲੱਖਣ ਸਿੰਘ ਨੰਬਰਦਾਰ, ਜੋਗਿੰਦਰ ਸਿੰਘ, ਗੁਰਭੇਜ ਸਿੰਘ ਪੰਪ ਵਾਲੇ, ਹਰਜੀਤ ਸਿੰਘ, ਗੁਰਮੀਤ ਸਿੰਘ, ਸੁਲੱਖਣ ਸਿੰਘ, ਸ਼ਿੰਦਾ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ, ਜਗੀਰ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਮੰਗਲ ਸਿੰਘ ਮੁਣਸ਼ੀ, ਸੁਬੇਗ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ, ਅਭੀਜੋਤ ਸਿੰਘ, ਬਾਜ ਸਿੰਘ, ਤਰਸੇਮ ਸਿੰਘ, ਗੁਰਸੇਵਕ ਸਿੰਘ, ਬਲਾਕ ਸੰਮਤੀ ਉਮੀਦਵਾਰ ਬਲਬੀਰ ਸਿੰਘ, ਰਵੇਲ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਸਿੰਘ, ਸਾਬਕਾ ਮੈਂਬਰ ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਖਦੇਵ ਸਿੰਘ, ਮੱਲਰਾਜ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਹੀਰਾ ਸਿੰਘ, ਸੂਬੇਦਾਰ ਜੈਕਾਰ ਸਿੰਘ, ਸਰਵਨ ਸਿੰਘ, ਦਲਬੀਰ ਸਿੰਘ, ਕਸ਼ਮੀਰ ਸਿੰਘ, ਬਿੱਕਰ ਸਿੰਘ, ਸਰਵਨ ਸਿੰਘ, ਗੁਰਪ੍ਰੀਤ ਸਿੰਘ, ਲਖਬੀਰ ਸਿੰਘ, ਹਰੀ ਸਿੰਘ, ਕਾਲਾ ਸਿੰਘ, ਸਤਬੀਰ ਸਿੰਘ, ਜਰਨੈਲ ਸਿੰਘ, ਮੈਂਬਰ ਹਰਪਾਲ ਸਿੰਘ, ਬਲਵਿੰਦਰ ਸਿੰਘ, ਬਾਜ ਸਿੰਘ, ਬਾਬਾ ਨਿੱਕੂ, ਬਾਬਾ ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਫ਼ੌਜੀ, ਕਪੂਰ ਸਿੰਘ, ਜਸਪਾਲ ਸਿੰਘ, ਬੱਲੀ ਸਿੰਘ, ਮੇਵਾ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਕੌਰ, ਸੁਖਰਾਜ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਰਣਦੀਪ ਕੌਰ, ਜਗਰੂਪ ਕੌਰ, ਗੁਰਜੀਤ ਕੌਰ, ਦਲਜੀਤ ਕੌਰ, ਹਰਮਨਦੀਪ ਕੌਰ, ਸਿਮਰਨ ਕੌਰ, ਕੁਲਵਿੰਦਰ ਕੌਰ, ਹਰਜੀਤ ਕੌਰ, ਮਨਦੀਪ ਕੌਰ, ਮੈਂਬਰ ਸੰਦੀਪ ਕੌਰ, ਜਗੀਰ ਕੌਰ, ਗੁਰਜੀਤ ਕੌਰ, ਸੀਮਾ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ, ਰਣਜੀਤ ਕੌਰ, ਸ਼ਿੰਦੋ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਨਿੰਦਰ ਕੌਰ, ਰਾਜਬੀਰ ਕੌਰ, ਬਲਵਿੰਦਰ ਕੌਰ, ਬੀਰੋ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ, ਰਾਣੀ ਕੌਰ, ਦਲਬੀਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਰਾਜਬੀਰ ਕੌਰ, ਹਰਜੀਤ ਕੌਰ, ਰਾਜ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਸੁਰਿੰਦਰ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਖਵਿੰਦਰ ਕੌਰ ਆਦਿ ਸ਼ਾਮਿਲ ਹੋਏ | ਇਸ ਮੌਕੇ ਉਨਾਂ ਨਾਲ ਸਾਬਕਾ ਸਰਪੰਚ ਪਾਲ ਸਿੰਘ, ਨੰਬਰਦਾਰ ਸਤਨਾਮ ਸਿੰਘ, ਚੇਅਰਮੈਨ ਜਗਜੀਤ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਰਬਜੀਤ ਸਿੰਘ ਛੱਬਾ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਸਰਪੰਚ ਸਵਰਾਜ ਸਿੰਘ, ਜਸਕੀਰਤ ਸਿੰਘ ਲਾਲਪੁਰ, ਸਰਵਨ ਸਿੰਘ ਰੂੜੇਆਸਲ, ਯੂਥ ਆਗੂ ਜੁਗਰਾਜ ਸਿੰਘ ਰੰਧਾਵਾ, ਯੂਥ ਸਕੱਤਰ ਕੁਲਬੀਰ ਸਿੰਘ ਕੋਟ, ਬਾਬਾ ਜਰਨੈਲ ਸਿੰਘ, ਬਾਬਾ ਸੱਜਣ ਸਿੰਘ, ਨੰਬਰਦਾਰ ਹਰਭਜਨ ਸਿੰਘ, ਪੀ.ਏ. ਰਣਜੀਤ ਸਿੰਘ ਰਾਣਾ ਆਦਿ ਕਾਂਗਰਸੀ ਸਾਥੀ ਮੌਜੂਦ ਸਨ |