ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ <br/>
ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪ੍ਰਧਾਨ ਪਰਮਜੀਤ ਸਿੰਘ, ਦਲਜੀਤ ਸਿੰਘ ਐਮਾ, ਮੈਨੇਜਰ ਧਰਵਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਅਤੇ ਸੁਸਾਇਟੀ ਦੇ ਸੇਵਾਦਾਰ ਅਤੇ ਦਸਤਾਰ ਸਜਾਉਂਦੇ ਹੋਏ ਬੱਚੇ | ਤਸਵੀਰਾਂ:ਸੁਖਦੇਵ ਸਿੰਘ
<br/>
19-04-2026