28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਕਾਲੀਆ ਸਕੱਤਰਾ ਵਿਖੇ ਬੀ. ਐਸ. ਐਫ. ਵਲੋਂ ਇਕ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 20-04-2026
ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿੰਡ ਕਾਲੀਆ ਸਕੱਤਰਾ ਵਿਖੇ ਸਾਥੀ ਕਰਮਚਾਰੀਆਂ ਸਮੇਤ ਮੌਜੂਦ ਸਨ ਤਾਂ ਉਨ੍ਹਾਂ ਨੂੰ ਬੀ. ਐਸ. ਐਫ. ਕਰਮਚਾਰੀਆਂ ਨੇ ਪਿੰਡ 'ਚ ਇਕ ਜਗ੍ਹਾ 'ਤੇ ਹੈਰੋਇਨ ਮਿਲੀ ਹੈ, ਜਿਸ 'ਤੇ ਪੁਲਿਸ ਪਾਰਟੀ ਸਮੇਤ ਪੁੱਜ ਕੇ ਉਸ ਜਗ੍ਹਾ ਤੋਂ 1 ਕਿੱਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਸੰਬੰਧੀ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗਦੇ ਕੱਟ ਜੇਕਰ ਬੰਦ ਨਾ ਕੀਤੇ ਤਾਂ ਕਿਸਾਨ ਜਥੇਬੰਦੀ ਦੇਵੇਗੀ ਦਫ਼ਤਰ ਅੱਗੇ ਧਰਨਾ-ਨੱਥੋਕੇ <br/> ਅਗਲੀ ਖ਼ਬਰ ਕੈਰੋਂ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਦੋ ਮੁਲਜ਼ਮ ਜ਼ਖ਼ਮੀ <br/>
Ad Position 24