28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਮਾਤਾ ਗੰਗਾ ਸੀ: ਸੈ: ਸਕੂਲ ਦਾ ਪੰਜਵੀਂ ਜਮਾਤ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 20-04-2026
ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦਾ ਪੰਜਵੀਂ ਜਮਾਤ 2025-26 ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ 'ਚ ਰਾਜਵੀਰ ਸਿੰਘ ਨੇ (97.8%), ਸ਼ਸ਼ੀ ਅਤੇ ਸਿਮਰਨਦੀਪ ਕੌਰ ਨੇ (96%), ਅਤੇ ਨਵਲੀਨ ਕੌਰ ਨੇ (95.8%) ਅੰਕ ਪ੍ਰਾਪਤ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਸਾਰੇ ਬੱਚਿਆਂ ਨੇ (80%) ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰ: ਪਵਨਦੀਪ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਮਾਪਿਆਂ ਨੇ ਵੀ ਸਕੂਲ ਦੇ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਜਤਾਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਾਤਾ ਗੰਗਾ ਸਕੂਲ ਬਾਬਾ ਬਕਾਲਾ ਦੇ 19 ਵਿਦਿਆਰਥੀਆਂ ਦੀ 10 ਰੋਜ਼ਾ ਐਨ.ਸੀ.ਸੀ. ਕੈਂਪ ਲਈ ਚੋਣ ਅਗਲੀ ਖ਼ਬਰ ਤਰਨਾ ਦਲ ਨੇ ਸਰੋਵਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ, 55 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਤ ਛਕਿਆ <br/>
Ad Position 24