28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਰਾਜਪਾਲ ਦੀ ਮਨਜ਼ੂਰੀ ਨਾਲ ਬੇਅਦਬੀ ਬਿੱਲ ਕਾਨੂੰਨ ਬਣਨ ਨਾਲ ਮੁੱਖ ਮੰਤਰੀ ਮਾਨ ਦਾ ਮਾਣ ਨਾਲ ਸਿਰ ਉਚਾ ਹੋ ਗਿਆ ਹੈ-ਚੇਅ. ਬਿੱਟੂ ਖੁਵਾਸਪੁਰ <br/>

Ad Position 21
No active advertisement
ਅਜੀਤ ਡੈਸਕ 20-04-2026
ਫਤਿਆਬਾਦ, 19 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਵਿਧਾਨ ਸਭਾ 'ਚ ਬੇਅਦਬੀ ਦਾ ਬਿੱਲ ਪੇਸ਼ ਕੀਤਾ ਸੀ ਜੋ ਵਿਧਾਨ ਸਭਾ ਚ ਪਾਸ ਹੋ ਗਿਆ ਸੀ, ਜਿਸ ਨੂੰ ਰਾਜਪਾਲ ਨੇ ਮੰਨਜੂਰੀ ਦੇ ਕੇ ਕਨੂੰਨ ਬਣਾ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸਨੂੰ ਅਮਲੀ ਜਾਮਾ ਪਹਿਨਾ ਕੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਅਤੇ ਘੱਟੋ ਘੱਟ ਪੰਜ ਲੱਖ ਰੁਪਏ ਤੋਂ ਲੈ ਕੇ 20 ਲੱਖ ਰੁਪਏ ਦਾ ਜੁਰਮਾਨਾ ਕਰਨ ਦੀ ਵਿਵਸਥਾ ਕੀਤੀ ਗਈ ਹੈ | ਸੋ ਐਨੀ ਸਖ਼ਤ ਸਜ਼ਾ ਅਤੇ ਜ਼ੁਰਮਾਨੇ ਨੂੰ ਵੇਖ ਕੇ ਕੋਈ ਅਜਿਹੀ ਜੁਰਅਤ ਨਹੀਂ ਕਰੇਗਾ | ਬਿੱਟੂ ਖਵਾਸਪੁਰ ਨੇ ਇਸ ਗੱਲ ਦੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮ ਕੇਜਰੀਵਾਲ ਅਤੇ ਹੋਰ ਹਾਈਕਮਾਨ ਦੇ ਆਗੂਆਂ ਨੂੰ ਇਸ ਕਨੂੰਨ ਦੇ ਬਨਣ ਦੀ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਮਾਨ ਦੇ ਹਿੱਸੇ ਆਇਆ-ਚੇਅਰਮੈਨ ਚੀਮਾ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿੱਤਾਂ ਲਈ ਕੰਮ ਕੀਤਾ-ਕੰਚਨਪ੍ਰੀਤ ਕੌਰ <br/>
Ad Position 24