20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਬਾਰੇ ਸੋਧ ਬਿੱਲ ਪਾਸ ਕਰਨਾ ਮਾਨ ਸਰਕਾਰ ਦਾ ਇਤਿਹਾਸਕ ਕਦਮ-ਗਿੱਲ, ਢੋਟੀ <br/>

Ad Position 21
No active advertisement
ਅਜੀਤ ਡੈਸਕ 21-04-2026
ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਦੇ ਗੋਇੰਦਵਾਲ ਸਾਹਿਬ ਦੇ ਸਰਪੰਚ ਨਿਰਮਲ ਸਿੰਘ ਢੋਟੀ ਤੇ ਵਪਾਰ ਵਿੰਗ ਖਡੂਰ ਸਾਹਿਬ ਸਰਕਲ ਦੇ ਪ੍ਰਧਾਨ ਹਰਪਿੰਦਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਬਾਰੇ ਸੋਧ ਬਿੱਲ ਪਾਸ ਕਰਨਾ ਮਾਨ ਸਰਕਾਰ ਦਾ ਇਤਿਹਾਸਕ ਕਦਮ ਹੈ ਅਸੀ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੋਟਿਨ ਕੋਟਿ ਧੰਨਵਾਦ ਕਰਦੇ ਹਨ ਜਿਨਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਦੇ ਸਬੰਧ ਵਿਚ ਕਾਨੂੰਨ ਬਣਾ ਕੇ ਰਾਜਪਾਲ ਨੂੰ ਭੇਜਿਆ ਜਿਸ ਨੂੰ ਕਿ ਹੁਣ ਪ੍ਰਵਾਨਗੀ ਮਿਲ ਗਈ ਹੈ, ਇਹ ਬਹੁਤ ਹੀ ਵੱਡਾ ਕੰਮ ਹੋਇਆ ਜਿਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ | ਹਰਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਰਾਜਨੀਤੀ ਕੀਤੀ ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਨੂੰ ਪੂਰਨ ਤੌਰ 'ਤੇ ਸਿਰ ਝੁਕਾਉਂਦਿਆਂ ਲਾਗੂ ਕਰਕੇ ਇਹ ਦਰਸਾ ਦਿੱਤਾ ਕਿ ਆਮ ਆਦਮੀ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸਤਿਕਾਰ ਉਨ੍ਹਾਂ ਦੇ ਦਿਲ 'ਚ ਕਿੰਨਾ ਹੈ | ਅੱਜ ਤੋਂ ਬਾਅਦ ਜੇਕਰ ਕੋਈ ਬੇਅਦਬੀ ਕਰੇਗਾ ਤੇ ਉਹ 100 ਵਾਰ ਸੋਚੇਗਾ ਕਿਉਂਕਿ ਮਰਨ ਤੱਕ ਜੇਲ੍ਹ ਵਿਚ ਰਹਿਣਾ

Ad Position 22
No active advertisement
ਪਿਛਲੀ ਖ਼ਬਰ ਨਵਾਂ ਕਾਨੂੰਨ ਬਣਨ ਨਾਲ ਬੇਹੁਰਮਤੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਏਗੀ -ਨਰਿੰਦਰ ਘੁੰਮਣ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ <br/>
Ad Position 24