ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਟਿੱਪਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਸਰਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਇਸ ਮਾਮਲੇ ਵਿਚ ਥਾਣਾ ਖਾਲੜਾ ਪੁਲਿਸ ਨੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਖਾਲੜਾ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਮਦਰ ਮੱਥਰਾ ਭਾਗੀ ਨੇ ਸ਼ਿਕਾਇਤ ਦਰਜ ਕਰਵਾਈ ਉਸ ਦੇ ਤਾਇਆ ਸਕੱਤਰ ਸਿੰਘ ਪੁੱਤਰ