15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦਸਤਾਰ ਮੁਕਾਬਲਿਆਂ ਵਿਚ ਜੇਤੂ ਬੱਚਿਆਂ ਨੂੰ ਸਕੂਲ ਮੈਨੇਜਮੈਂਟ ਨੇ ਸਨਮਾਨਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 22-04-2026
ਝਬਾਲ, 21 ਅਪ੍ਰੈਲ (ਸੁਖਦੇਵ ਸਿੰਘ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵੱਖ-ਵੱਖ ਸਕੂਲੀ ਬੱਚਿਆਂ ਦੇ ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿਚ ਸੋਹਣੀ ਦਸਤਾਰ ਸਜਾ ਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ ਦੇ ਬੱਚਿਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਅਤੇ ਡਾਇਰੈਕਟਰ ਰੁਪਿੰਦਰ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਤਨੇਜਾ ਓਵਰਸੀਜ਼ ਸ਼ੈਲਰ 'ਚ ਪਹੁੰਚੇ ਐੱਮ.ਪੀ. ਗੁਰਜੀਤ ਸਿੰਘ ਔਜਲਾ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫਤਿਆਬਾਦ ਵਲੋਂ ਧਾਰਮਿਕ ਸਮਾਗਮ 30 ਤੋਂ 2 ਮਈ ਤੱਕ <br/>
Ad Position 24