15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਜੇ. ਈ. ਈ. ਮੇਨਜ਼ ਦੇ ਨਤੀਜੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਆਰਯਨ ਅਗਰਵਾਲ ਨੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਐੱਮ. ਡੀ. ਡਾ. ਗਰੇਸ ਪਿੰਟੋ ਦੀ ਅਗਵਾਈ ਹੇਠ ਜੇ. ਈ. ਈ. ਮੇਨਜ਼ ਅਪ੍ਰੈਲ-2026 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਿ੍ੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਆਰਯਨ ਅਗਰਵਾਲ ਜੇ. ਈ. ਈ. ਮੇਨਜ਼ ਅਪ੍ਰੈਲ-2026 99.67 ਪਰਸੈਂਟਾਇਲ ਅਤੇ ਆਲ ਇੰਡੀਆ ਰੈਂਕ 5225 ਹਾਸਿਲ ਕੀਤਾ ਹੈ | ਉਨ੍ਹਾਂ ਆਰਯਨ ਅਤੇ ਉਸਦੇ ਪਰਿਵਾਰ ਨੂੰ ਇਸ ਸ਼ਲਾਘਾਯੋਗ ਸਫਲਤਾ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਸਾਲਾਨਾ ਇਕੱਤਰਤਾ ਦੌਰਾਨ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਅਗਲੀ ਖ਼ਬਰ ਵਿਰੋਧੀ ਧਿਰ ਨੇ ਔਰਤ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਕੇ ਔਰਤਾਂ ਦਾ ਨਿਰਾਦਰ ਕੀਤਾ ਹੈ- ਸ਼ਰੁਤੀ ਵਿੱਜ <br/>
Ad Position 24