ਪੰਜਾਬ 'ਚ ਤਾਪਮਾਨ ਹੋਰ ਵਧਿਆ ਬਠਿੰਡਾ, ਫਰੀਦਕੋਟ ਪੰਜਾਬ ਦੇ ਸਭ ਤੋਂ ਗਰਮ ਇਲਾਕੇ ਰਹੇ <br/>
ਸੂਰਜ ਦੀ ਤਪਸ਼ ਤੋਂ ਬਚਣ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਰਾਸਤੀ ਮਾਰਗ 'ਚ ਰੁਖ ਦੀ ਠੰਢੀ ਛਾਂ ਹੇਠ ਬੈਠ ਕੇ ਗਰਮੀ ਤੋਂ ਰਾਹਤ ਮਹਿਸੂਸ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਸ਼ਰਧਾਲੂ | (ਸੱਜੇ) ਗਰਮੀ ਦੇ ਮੌਸਮ ਦੌਰਾਨ ਤੇਜ਼ ਧੁੱਪ ਤੋਂ ਬਚਣ ਲਈ ਦੁਪੱਟੇ ਨਾਲ ਮੰੂਹ ਸਿਰ ਢਕ ਕੇ ਜਾਂਦੀਆਂ ਹੋਈਆਂ ਮੁਟਿਆਰਾਂ | ਤਸਵੀਰਾਂ : ਹਰਜੀਤ ਸਿੰਘ
<br/>
22-04-2026