05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕਸ਼ਮੀਰ ਸਿੰਘ ਸੰਘਾ ਵਲੋਂ ਵੈਦ ਸੁਖਵਿੰਦਰ ਸਿੰਘ ਸੁੱਖ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)-ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਦਾ ਮੁਫਤ ਇਲਾਜ ਕਰਨ ਵਾਲੇ ਵੈਦ ਸੁਖਵਿੰਦਰ ਸਿੰਘ ਸੁੱਖ ਦਾ ਤਰਨ ਤਾਰਨ ਵਿਖੇ ਸਮਾਜ ਸੇਵਕ ਕਸ਼ਮੀਰ ਸਿੰਘ ਸੰਘਾ ਨੇ ਸਨਮਾਨ ਕੀਤਾ | ਇਸ ਮੌਕੇ ਸੰਘਾ ਨੇ ਕਿਹਾ ਕਿ ਵੈਦ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਵਲੋਂ ਜੋ ਨੌਜਵਾਨ ਨਸ਼ਿਆਂ ਤੋਂ ਪੀੜਤ ਹਨ, ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਮੁਫਤ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਪ੍ਰਸ਼ੰਸਾਯੋਗ ਕੰਮ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਬਣਦਾ ਹੈ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਨੇ ਕਸ਼ਮੀਰ ਸਿੰਘ ਸੰਘਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣਾ ਇਹ ਕਾਰਜ ਅੱਗੇ ਤੋਂ ਵੀ ਜਾਰੀ ਰੱਖਣਗੇ |

Ad Position 22
No active advertisement
ਪਿਛਲੀ ਖ਼ਬਰ ਜਥੇ. ਨਾਗੋਕੇ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਡ ਦਾ ਧੰਨਵਾਦ-ਨੱਥੋਕੇ <br/> ਅਗਲੀ ਖ਼ਬਰ ਅੱਜ ਹੋਵੇਗੀ ਪੂਰੇ ਵਿਧੀ ਵਿਧਾਨ ਨਾਲ ਬਾਬਾ ਖਾਟੂ ਸ਼ਿਆਮ ਦੀ ਮੂਰਤੀ ਸਥਾਪਨਾ
Ad Position 24