05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜਥੇ. ਨਾਗੋਕੇ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਡ ਦਾ ਧੰਨਵਾਦ-ਨੱਥੋਕੇ <br/>

Ad Position 21
No active advertisement
ਅਜੀਤ ਡੈਸਕ 23-04-2026
ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਨਵੀਆਂ ਨਿਯੁਕਤੀਆਂ 'ਚ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸਰਕਲ ਪ੍ਰਧਾਨ ਬਣਾਉਣ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ ਹੋਰ ਮਜਬੂਤ ਹੋਵੇਗਾ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੱਤਪਾਲ ਸਿੰਘ ਨੱਥੋਕੇ ਨੇ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਥੇਦਾਰ ਨਾਗੋਕੇ ਇਕ ਇਮਾਨਦਾਰ ਅਤੇ ਟਕਸਾਲੀ ਵਰਕਰ ਹਨ, ਜੋ ਪਾਰਟੀ ਦੀ ਮਜਬੂਤੀ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਅਗਲੀ ਖ਼ਬਰ ਕਸ਼ਮੀਰ ਸਿੰਘ ਸੰਘਾ ਵਲੋਂ ਵੈਦ ਸੁਖਵਿੰਦਰ ਸਿੰਘ ਸੁੱਖ ਦਾ ਸਨਮਾਨ <br/>
Ad Position 24