29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਬ ਤਹਿਸੀਲ ਰਮਦਾਸ ਦਾ ਨਾਇਬ ਤਹਿਸੀਲਦਾਰ ਕਾਰਜ ਸਿੰਘ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 24-04-2026
ਰਮਦਾਸ, 23 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਸਬ ਤਹਿਸੀਲ ਰਮਦਾਸ ਦੇ ਨਾਇਬ ਤਹਿਸੀਲਦਾਰ ਤਰਲੋਚਨ ਸਿੰਘ ਬਦਲ ਗਏ ਹਨ ਉਨ੍ਹਾਂ ਦੀ ਥਾਂ ਨਾਇਬ ਤਹਿਸੀਲਦਾਰ ਕਾਰਜ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਉਪਰੰਤ ਉਨ੍ਹਾਂ ਨੇ ਸਮੂਹ ਸਟਾਫ ਤੇ ਪਟਵਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਭਾਉਣ ਤਾਂ ਜੋ ਲੋਕ ਖੱਜਲ-ਖੁਆਰ ਹੋਣ ਤੋਂ ਬਚ ਸਕਣ | ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਰੀਡਰ ਚੜਤ ਸਿੰਘ, ਸਾਜਨ ਸਿੰਘ ਗਿੱਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ ਦਫਤਰ ਮਜੀਠਾ ਵਿਖੇ ਬੀ.ਐਲ.ਓ ਦੀ ਡਿਊਟੀ ਨਿਭਾਅ ਰਹੇ ਅਧਿਆਪਕਾਂ ਵਲੋਂ ਵਾਧੂ ਪਾਏ ਬੋਝ ਦਾ ਵਿਰੋਧ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਉਣ ਮੌਕੇ ਫਲਦਾਰ ਬੂਟੇ ਲਗਾਏ <br/>
Ad Position 24