23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਲੋਹਾ ਭੱਠੀਆਂ 'ਤੇ ਲੈਂਟਰ ਪਾਉਣ ਦੀ ਸੇਵਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 25-04-2026
ਝਬਾਲ, 24 ਅਪ੍ਰੈਲ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਲੰਗਰ ਹਾਲ ਦੇ ਨਾਲ ਬਣੀਆਂ ਭੱਠੀਆਂ, ਲੋਹਾਂ 'ਤੇ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਲੈਟਰ ਪਾਉਣ ਦੀ ਸੇਵਾ ਦਾ ਕਾਰਜ ਆਰੰਭ ਕਰ ਦਿੱਤਾ ਗਿਆ ਹੈ | ਲੈਂਟਰ ਦੀ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ | ਇਸ ਸੇਵਾ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਇਸ ਮੌਕੇ ਕਾਰ ਸੇਵਕ ਬਾਬਾ ਮਹਿੰਦਰ ਸਿੰਘ, ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ, ਬਾਬਾ ਹਰਬੰਸ ਸਿੰਘ, ਅਕਾਊਾਟੈਂਟ ਅਮਰਬੀਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਬਲਜੀਤ ਸਿੰਘ ਚੀਮਾ, ਪ੍ਰਤਾਪ ਸਿੰਘ ਚੀਮਾ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ. ਹਰਦੇਵ ਸਿੰਘ ਨਾਗੋਕੇ ਨੂੰ ਸਰਕਲ ਪ੍ਰਧਾਨ ਬਣਾਉਣਾ ਅਕਾਲੀ ਦਲ ਦਾ ਸ਼ਲਾਘਾਯੋਗ ਕਦਮ- ਜਥੇ ਵੈਂਈਪੁਈਾ, ਬਾਣੀਆਂ <br... ਅਗਲੀ ਖ਼ਬਰ ਫੂਡ ਸੇਫਟੀ ਟੀਮ ਵਲੋਂ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ <br/>
Ad Position 24