ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਟਕਸਾਲੀ ਅਕਾਲੀ ਸਵ ਜਥੇਦਾਰ ਬਲਵੰਤ ਸਿੰਘ ਨਾਗੋਕੇ ਸਾਬਕਾ ਮੈਂਬਰ ਐੱਸ.ਜੀ.ਪੀ.ਸੀ. ਦੇ ਹੋਣਹਾਰ ਸਪੁੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨਾਗੋਕੇ ਦਾ ਸਰਕਲ ਪ੍ਰਧਾਨ ਬਣਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਜਿਸ ਨਾਲ ਹਲਕੇ 'ਚ ਅਕਾਲੀ ਦਲ ਨੂੰ ਵੱਡਾ ਬਲ ਮਿਲੇਗਾ | ਇਹ ਪ੍ਰਗਟਾਵਾ ਜਥੇਦਾਰ ਬਲਵਿੰਦਰ ਸਿੰਘ ਵੈਈਾਪੂਈਾ ਮੈਂਬਰ ਐੱਸ.ਜੀ.ਪੀ.ਸੀ. ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਦੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ ਨੇ ਕਰਦਿਆਂ ਕਿਹਾ ਕਿ ਜਥੇਦਾਰ ਹਰਦੇਵ ਸਿੰਘ ਨਾਗੋਕੇ ਹਲਕੇ 'ਚ ਚੰਗਾ ਅਸਰ ਰਸੂਖ ਰੱਖਦੇ ਹਨ | ਜਿਸ ਕਾਰਨ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ | ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ