20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਾਰਡ ਨੰਬਰ 5 ਵਿਖੇ ਮਾਤਾ ਰਾਣੀ ਦੇ ਜਾਗਰਣ ਮੌਕੇ ਕੌਂਸਲਰ ਪਰਮਿੰਦਰ ਕੌਰ ਨੇ ਭਰੀ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 26-04-2026
ਤਰਨ ਤਾਰਨ, 25 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਦੀ ਵਾਰਡ ਨੰਬਰ 5 ਵਿਖੇ ਸਤਨਾਮ ਗਿਰ ਅਤੇ ਰਿਤੂ ਰਾਣੀ ਵਲੋਂ ਮਾਤਾ ਰਾਣੀ ਦਾ ਜਾਗਰਣ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੌਂਸਲਰ ਪਰਮਿੰਦਰ ਕੌਰ, ਉਨ੍ਹਾਂ ਦੇ ਪਤੀ ਸਤਿੰਦਰਜੀਤ ਸਿੰਘ ਪਹੁੰਚੇ | ਜਾਗਰਣ 'ਚ ਵੱਡੀ ਗਿਣਤੀ ਵਿਚ ਮੁਹੱਲੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ | ਜਾਗਰਣ ਦੌਰਾਨ ਪਹੁੰਚੀਆਂ ਭਜਨ ਮੰਡਲੀਆਂ ਵਲੋਂ ਮਾਤਾ ਰਾਣੀ ਦੀਆਂ ਸੁੰਦਰ ਭੇਂਟਾਂ ਦਾ ਗੁਣਗਾਨ ਕੀਤਾ ਗਿਆ ਅਤੇ ਆਈ ਹੋਈ ਸੰਗਤ ਲਈ ਲੰਗਰ ਭੰਡਾਰਾ ਅਤੁੱਟ ਵਰਤਦਾ ਰਿਹਾ | ਇਸ ਮੌਕੇ ਕੌਂਸਲਰ ਪਰਮਿੰਦਰ ਕੌਰ ਨੇ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਤਿਉਹਾਰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ, ਇਸ ਨਾਲ ਸਾਡੀ ਭਾਈਚਾਰਕ ਸਾਂਝ ਵੱਧਦੀ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ 11 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਸ਼ਲਾਘਾਯੋਗ ਫੈਸਲਾ-ਸੁਰਜੀਤ ਸਿੰਘ ਭੁੱਚਰ <br/...
Ad Position 24