20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਰਿੰਦਰ ਬਹਿਲ ਨੇ ਸਿੱਧ ਬਾਬਾ ਬਾਲਕ ਨਾਥ ਦੇ ਵਿਕਾਸ ਕਾਰਜਾਂ ਲਈ ਦਿੱਤੇ 50 ਹਜ਼ਾਰ

Ad Position 21
No active advertisement
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕੇਂਦਰੀ ਅੰਮਿ੍ਤਸਰ ਦੇ ਇੰਚਾਰਜ ਅਤੇ ਆੜਤੀ ਐਸੋਸੀਏਸ਼ਨ ਪੰਜਾਬ (ਚੀਮਾ/ਰਾਣਾ) ਗਰੁੱਪ ਦੇ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਨੇ ਅੱਜ ਹਲਕਾ ਕੇਂਦਰੀ ਅਧੀਨ ਪੈਂਦੇ ਅੱਲ੍ਹਾ ਬਖਸ਼ ਮੁਹੱਲਾ ਵਿਖੇ ਸਿੱਧ ਬਾਬਾ ਬਾਲਕ ਨਾਥ ਦੇ ਵਿਕਾਸ ਕਾਰਜਾਂ ਲਈ 50 ਹਜ਼ਾਰ ਰੁਪਏ ਦਿੱਤੇ | ਇਸ ਤੋਂ ਪਹਿਲਾਂ ਉਨ੍ਹਾਂ ਸਿੱਧ ਬਾਬਾ ਬਾਲਕ ਨਾਥ ਵਿਖੇ ਮੱਥਾ ਟੇਕਿਆ ਅਤੇ ਭੰਡਾਰੇ 'ਚ ਸ਼ਿਰਕਤ ਕੀਤੀ | ਇਸ ਮੌਕੇ ਦਿਲਬਾਗ ਸਿੰਘ ਹਲਕਾ ਇੰਚਾਰਜ ਪੱਛਮੀ, ਮੀਤ ਪ੍ਰਧਾਨ ਸਾਹਿਲ ਸ਼ਰਮਾ, ਸਰਕਲ ਪ੍ਰਧਾਨ ਕਰਨੈਲ ਸਿੰਘ ਕੈਲੀ, ਅਮਨ ਵਰਮਾ, ਪ੍ਰਭਜੋਤ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਦਰਸ਼ਨ ਲਾਲ, ਸੁਨੀਲ ਮਹਿਰਾ, ਕੰਵਲਜੀਤ ਸਿੰਘ ਬਿੱਟੂ, ਹਰਦੇਸ਼ ਕੁਮਾਰ ਨੀਟਾ, ਅਮਰਜੀਤ ਸਿੰਘ, ਵਿਜੇ ਕੁਮਾਰ, ਜਿਤੇਸ਼, ਪਿਊਸ਼, ਰਮਨ ਕੁਮਾਰ ਲਾਟੀ, ਕਾਰਤਿਕ ਬੰਸਲ, ਪਰਮਿੰਦਰ ਕੁਮਾਰ, ਅਵਤਾਰ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ 3 ਕਾਲਜਾਂ ਦੇ ਸਾਂਝੇ ਕਾਨਵੋਕੇਸ਼ਨ ਸਮਾਰੋਹ ਦੌਰਾਨ 480 ਵਿਦਿਆਰ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ
Ad Position 24