24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਲੋਕ ਲਹਿਰ ਪਾਰਟੀ ਵਲੋਂ ਪੰਜਵਾਂ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 27-04-2026

ਤਰਨ ਤਾਰਨ, 26 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਵਤਾਰ ਦਿਹਾੜੇ ਨੂੰ ਸਮਰਪਿਤ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਅਤੇ ਸਮੂਹ ਤਰਨ ਤਾਰਨ ਸੰਗਤ ਦੇ ਸਹਿਯੋਗ ਨਾਲ ਲੋਕ ਲਹਿਰ ਪਾਰਟੀ ਵਲੋਂ ਲੜੀਵਾਰ ਪੰਜਵਾਂ ਮੁਫ਼ਤ ਮੈਡੀਕਲ ਕੈਂਪ ਸ੍ਰੀ ਗੁਰੂ ਅਰਜਨ ਦੇਵ ਸਰਾਂ ਨੇੜੇ੍ਹ ਲੰਗਰ ਹਾਲ ਵਿਖੇ ਲਗਾਇਆ ਗਿਆ | ਇਸ ਕੈਂਪ ਮੌਕੇ ਜਨਰਲ ਬਿਮਾਰੀਆਂ ਦੇ ਮਾਹਿਰ ਡਾ. ਪਰਮਜੀਤ ਸਿੰਘ ਚੁੱਗ, ਹੱਡੀਆਂ ਅਤੇ ਜੋੜ੍ਹਾਂ ਦੇ ਮਾਹਿਰ ਡਾ. ਸੰਦੀਪ ਸਿੰਘ ਕਾਲੜਾ ਅਤੇ ਅੱਖਾਂ ਦੇ ਮਾਹਿਰ ਡਾ. ਬਿਕਰਮਜੀਤ ਸਿੰਘ ਵਲੋਂ 145 ਕਰੀਬ ਆਏ ਮਰੀਜਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਤੋਂ ਉਪਰੰਤ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਵਲੋਂ ਕੈਂਪ ਵਿਚ ਆਏ ਡਾਕਟਰਾਂ ਦੀ ਟੀਮ ਸਮੇਤ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ, ਰਣਜੀਤ ਸਿੰਘ, ਨਿਸ਼ਾਨ ਸਿੰਘ ਮੈਨੇਜ਼ਰ ਸਰਾਂ, ਗੁਰਸਿਮਰਨ ਸਿੰਘ, ਸਿਮਰਪ੍ਰੀਤ ਸਿੰਘ ਨੂੰ ਧਾਰਮਿਕ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੇਵਲ ਕਿ੍ਸ਼ਨ ਸਕੱਤਰ, ਸੁਖਜਿੰਦਰ ਸਿੰਘ ਕਾਕਾ, ਵਿਜੇ ਕੁਮਾਰ, ਬਾਬਾ ਦਰਸ਼ਨ ਸਿੰਘ, ਹੰਸ ਰਾਜ ਚੌਧਰੀ ਸੀਨੀਅਰ ਆਗੂ, ਬਾਬਾ ਪ੍ਰੇਮ ਸਿੰਘ, ਸਤਿੰਦਰ ਕੁਮਾਰ ਨੀਟਾ, ਮੋਹਨ ਸਿੰਘ, ਅਮਰਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਡਾ. ਲਾਲ ਸਿੰਘ ਪ੍ਰਧਾਨ, ਆਦੇਸ਼ ਅਗਨੀਹੋਤਰੀ ਪ੍ਰਧਾਨ ਲੀਗਲ ਸੈ?ਲ, ਗੁਲਜਾਰ ਸ਼ਰਮਾ, ਕੰਵਲਜੀਤ ਸਿੰਘ ਕਾਨਪੁਰ ਬੈਗ ਹਾਊਸ ਵਾਲੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ, ਪੱਖੋਕੇ, ਕਰਮੂੰਵਾਲਾ ਨੇ ਖਡੂਰ ਸਾਹਿਬ ਹਲਕੇ ਤੋਂ ਫਿਰ ਜਤਾਈ ਟਿਕਟ ਦੀ ਦਾਅਵੇਦਾਰੀ <br/> ਅਗਲੀ ਖ਼ਬਰ ਤਰਨ ਤਾਰਨ ਕਿ੍ਕਟ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਗੁਰਦਾਸਪੁਰ ਨੂੰ 73 ਦੌੜਾਂ ਨਾਲ ਹਰਾਇਆ <br/>
Ad Position 24