19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਨੌਨਿਹਾਲ ਸਿੰਘ ਨਾਲ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 28-04-2026
ਚੋਹਲਾ ਸਾਹਿਬ, 27 ਅਪ੍ਰੈਲ (ਬਲਵਿੰਦਰ ਸਿੰਘ)-ਬੀਤੇ ਦਿਨੀਂ ਨੌਨਿਹਾਲ ਸਿੰਘ ਦੀ ਧਰਮ ਪਤਨੀ ਸ਼ਰਨਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ, ਜਿਸ 'ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਇਸ ਸਮੇਂ ਨੌਨਿਹਾਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਰਪੰਚ ਅਮਰੀਕ ਸਿੰਘ ਚੋਹਲਾ ਸਾਹਿਬ, ਡਾਇਰੈਕਟਰ ਬਲਬੀਰ ਸਿੰਘ ਬੱਲੀ, ਪ੍ਰਧਾਨ ਦਿਲਬਰ ਸਿੰਘ, ਪ੍ਰਧਾਨ ਬੀ.ਸੀ. ਸੈੱਲ ਮਨਜਿੰਦਰ ਸਿੰਘ ਲਾਟੀ, ਡਾ. ਜਤਿੰਦਰ ਸਿੰਘ ਮੈਡੀਕਲ ਸਟੋਰ ਵਾਲੇ, ਅਵਤਾਰ ਸਿੰਘ ਰੈਮੇਂਡ ਵਾਲੇ, ਗੁਰਦੇਵ ਸਿੰਘ ਪ੍ਰਧਾਨ, ਦਿਲਬੀਰ ਸਿੰਘ ਸਰਪੰਚ, ਰਣਜੀਤ ਸਿੰਘ ਕਵੀਸ਼ਰ,ਸੁਖਦੇਵ ਸਿੰਘ ਆੜ੍ਹਤੀਆ, ਮਨਜਿੰਦਰ ਸਿੰਘ ਕਾਕੂ ਪੀ.ਏ. ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਮੱਖਣ ਸਿੰਘ ਹਰੀਕੇ ਨੂੰ ਸਦਮਾ, ਬੇਟੇ ਦਾ ਦਿਹਾਂਤ <br/>
Ad Position 24