12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿਮਰਨਜੀਤ ਸਿੰਘ ਢਿੱਲੋਂ ਨੂੰ ਵਧੀਆ ਸੇਵਾਵਾਂ ਲਈ ਐਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 29-04-2026
ਝਬਾਲ, 28 ਅਪ੍ਰੈਲ (ਸਰਬਜੀਤ ਸਿੰਘ)-ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਕੂਲ ਮੁਖੀ ਸਿਮਰਨਜੀਤ ਸਿੰਘ ਢਿੱਲੋਂ ਨੂੰ ਸ਼ਹੀਦ ਭਗਤ ਸਿੰਘ ਗਰੁੱਪ ਆਫ਼ ਐਜੂਕੇਸ਼ਨ ਵਲੋਂ 'ਐਵਾਰਡ ਆਫ਼ ਐਕਸੀਲੈਂਸ' ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਤਰਨ ਤਾਰਨ ਜ਼ਿਲ੍ਹੇ ਦੇ ਏ.ਡੀ.ਸੀ. ਸੁਰਿੰਦਰ ਸਿੰਘ ਵਲੋਂ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦਿੱਤਾ ਗਿਆ | ਇਹ ਪੁਰਸਕਾਰ ਸਕੂਲ ਮੁਖੀ ਵਲੋਂ ਵਿਦਿਅਕ ਢਾਂਚੇ ਅਤੇ ਸਕੂਲੀ ਪ੍ਰਬੰਧਾਂ ਵਿਚ ਕੀਤੇ ਗਏ ਸ਼ਲਾਘਾਯੋਗ ਕੰਮਾਂ ਨੂੰ ਮੁੱਖ ਰੱਖਦਿਆਂ ਭੇਂਟ ਕੀਤਾ ਗਿਆ | ਉਨ੍ਹਾਂ ਦੇ ਨਾਲ ਸਕੂਲ ਦੇ ਕੰਪਿਊਟਰ ਅਧਿਆਪਕ ਮਨੀਸ਼ ਸ਼ਰਮਾ ਨੂੰ ਵੀ ਵਧਿਆ ਅਧਿਆਪਕ ਦੇ ਖ਼ਿਤਾਬ ਨਾਲ਼ ਨਿਵਾਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਛੱਤੀਸਗੜ੍ਹ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਖ਼ਾਲਸਾ ਪਬਲਿਕ ਸਕੂਲ ਰਾਏਪੁਰ ਵਿਖੇ ਗੁਰਮਤਿ ਸਮਾ...
Ad Position 24