21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਰਕਾਰ ਮਾਝੇ ਦੇ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਵੇ- ਬਰਾਹ <br/>

Ad Position 21
No active advertisement
ਅਜੀਤ ਡੈਸਕ 02-05-2026
ਤਰਨ ਤਾਰਨ, 1 ਮਈ (ਇਕਬਾਲ ਸਿੰਘ ਸੋਢੀ)-ਲੋਕ ਪਿ੍ਯਾ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਝੇ ਦੀ ਨੁੰਮਾਇੰਦਗੀ ਦੇਣ ਲਈ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਹਰਮੀਤ ਸਿੰਘ ਸੰਧੂ ਨੂੰ ਕੈਬਨਿਟ ਵਿਚ ਸ਼ਾਮਿਲ ਕੀਤਾ ਜਾਵੇ, ਕਿਉਂਕਿ ਪੰਜਾਬ ਦੀ ਨੁੰਮਾਇੰਦਗੀ ਕਰਨ ਵਾਲੇ ਸੱਤ ਰਾਜ ਸਭਾ ਮੈਂਬਰਾਂ ਦਾ ਭਾਜਪਾ ਵਿਚ ਚਲੇ ਜਾਣਾ ਪੰਜਾਬ ਵਾਸੀਆਂ ਦੇ ਮੁੱਦਿਆਂ ਨੂੰ ਨਾ ਚੁੱਕਣਾ ਪੰਜਾਬ ਵਾਸੀਆਂ ਨਾਲ ਧੱਕਾ ਹੈ | ਜੇਕਰ ਸਰਵਨ ਸਿੰਘ ਧੁੰਨ ਅਤੇ ਹਰਮੀਤ ਸਿੰਘ ਸੰਧੂ ਨੂੰ ਟਰਾਂਸਪੋਰਟ ਮਹਿਕਮਾ ਅਤੇ ਬਿਜਲੀ ਬੋਰਡ ਦਾ ਚਾਰਜ ਦੇ ਕੇ ਨਿਵਾਜਿਆ ਜਾਵੇ ਤਾਂ ਹਰਪਾਲ ਸਿੰਘ ਚੀਮਾ ਅਤੇ ਸੰਜੀਵ ਅਰੋੜਾ, ਜਿੰਨਾਂ ਕੋਲ ਇਹ ਮਹਿਕਮੇਂ ਹਨ, ਉਨ੍ਹਾਂ ਦਾ ਕੰਮਕਾਰ ਦਾ ਬੋਝ ਘੱਟ ਹੋ ਜਾਵੇਗਾ | ਇਸ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਲ ਬਦਲਣ ਤੋਂ ਰੋਕਿਆ ਜਾ ਸਕੇਗਾ ਅਤੇ ਪੰਜਾਬ ਦੀ ਆਰਥਿਕ, ਰਾਜਨੀਤਿਕ ਅਤੇ ਸਮਾਜਿਕਤਾ ਨੂੰ ਇਕਜੁੱਟ ਰੱਖ ਕੇ ਪੰਜਾਬ ਵਾਸੀਆਂ ਨੂੰ ਚੰਗਾ ਪ੍ਰਸ਼ਾਸਨ ਦੇਣ ਦੀ ਕੋਸ਼ਿਸ਼ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਹਵਾਈ ਫਾਇਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਦੋ ਨੌਜਵਾਨ ਕਾਂਗਰਸ 'ਚ ਸ਼ਾਮਿਲ <br/>
Ad Position 24