19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਾਹਿਗੁਰੂ ਇੰਟਰਪ੍ਰਾਈਜ਼ ਗੋਇੰਦਵਾਲ ਸਾਹਿਬ ਨੇ ਪੰਜ ਦਿਨ 'ਚ ਯੂ. ਕੇ. ਦਾ ਸਟੱਡੀ ਵੀਜ਼ਾ ਲਗਵਾਇਆ <br/>

Ad Position 21
No active advertisement
ਅਜੀਤ ਡੈਸਕ 03-05-2026
ਗੋਇੰਦਵਾਲ ਸਾਹਿਬ, 2 ਮਈ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜ਼ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਵਾਹਿਗੁਰੂ ਇੰਟਰਪ੍ਰਾਈਜ਼ ਦੇ ਐੱਮ. ਡੀ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਕੌਰ ਕਪੂਰਥਲਾ ਨੇ ਸਾਡੀ ਸੰਸਥਾ ਵਲੋਂ ਯੂ. ਕੇ. ਸਟੱਡੀ ਵੀਜ਼ਾ ਪੰਜਾ ਦਿਨਾਂ ਹਾਸਿਲ ਕੀਤਾ ਹੈ, ਜਿਸ 'ਤੇ ਵਿਦਿਆਰਥੀ ਅਤੇ ਉਸ ਦੇ ਮਾਪੇ ਬਹੁਤ ਖੁਸ਼ ਹਨ | ਐੱਮ. ਡੀ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਹੁਣ ਤੱਕ ਕਈ ਰਿਫਿਊਜ਼ਲ ਕੇਸਾਂ ਨੂੰ ਵੀ ਸਫਲਤਾਪੂਰਵਕ ਮਨਜ਼ੂਰੀ ਵਿਚ ਬਦਲਿਆ ਗਿਆ ਹੈ | ਇਥੇ ਹਰ ਕੇਸ ਨੂੰ ਵਿਅਕਤੀਗਤ ਧਿਆਨ ਨਾਲ ਹੱਲ ਕੀਤਾ ਜਾਂਦਾ ਹੈ ਅਤੇ ਗਾਹਕ ਨੂੰ ਉਸ ਦੀ ਪ੍ਰੋਫਾਈਲ ਅਨੁਸਾਰ ਬਿਹਤਰ ਵਿਕਲਪ ਦਿੱਤੇ ਜਾਂਦੇ ਹਨ | ਵਿਦੇਸ਼ਾਂ 'ਚ ਭੇਜੇ ਗਏ ਵਿਦਿਆਰਥੀ ਜਿਥੇ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਵਿਚ ਪੜ੍ਹਾਈ ਕਰ ਰਹੇ ਹਨ ਅਤੇ ਬਣਦੇ ਸਮੇਂ ਅੰਦਰ ਆਪਣਾ ਕੰਮ ਵੀ ਕਰ ਰਹੇ ਹਨ ਅਤੇ ਹਰ ਤਰਾਂ ਦੀ ਲੋੜ ਮੁਤਾਬਿਕ ਉਨ੍ਹਾਂ ਨੂੰ ਸੰਸਥਾ ਵਲੋਂ ਗਾਈਡ ਕੀਤਾ ਜਾਂਦਾ ਹੈ ਅਤੇ ਵਧੇਰੇ ਜਾਣਕਾਰੀ ਲਈ ਸੰਸਥਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਖਡੂਰ ਸਾਹਿਬ 'ਚ ਪੱਕਾ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ-ਯੁੱਧਵੀਰ ਸਰਲੀ <br/> ਅਗਲੀ ਖ਼ਬਰ ਤੰਬਾਕੂ ਦਾ ਸੇਵਨ ਮੂੰਹ ਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ-ਡਾ. ਰੰਧਾਵਾ
Ad Position 24