19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-05-2026
ਪੱਟੀ, 2 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)­-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੁਖੀ ਡਾਕਟਰ ਮਰਿਦੁਲਾ ਭਾਰਦਵਾਜ ਅਤੇ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਦੀ ਰਹਿਨੁਮਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ | ਮਜ਼ਦੂਰ ਦਿਵਸ ਦੇ ਸੰਬੰਧ ਵਿਚ ਚੇਅ. ਡਾ. ਰਾਜੇਸ਼ ਭਾਰਦਵਾਜ ਅਤੇ ਮੈਨੇਜਿੰਗ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਸੰਸਥਾ ਵਿਚ ਸੇਵਾਵਾਂ ਦੇ ਰਹੇ ਸਾਰੇ ਹੀ ਦਰਜਾਚਾਰ ਕਰਮਚਾਰੀਆਂ ਅਤੇ ਕਰਮਚਾਰਨਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਕੀਤੀਆਂ | ਮੈਨੇਜਿੰਗ ਡਾਇਰੈਕਟਰ ਕੰਮ ਪਿ੍ੰਸੀਪਲ ਡਾਕਟਰ ਮਰਿਦੁਲਾ ਭਾਰਦਵਾਜ ਨੇ ਮਜ਼ਦੂਰ ਦਿਵਸ ਦੀ ਪਿੱਠ ਭੂਮੀ ਬਾਰੇ ਜਾਣੂ ਕਰਵਾਇਆ ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਮੈਡਮ ਸੂਬੀ ਭਾਰਦਵਾਜ਼ ਨੇ ਵੀ ਆਪਣੇ ਆਪਣੇ ਸੰਬੋਧਨ ਵਿਚ ਸਕੂਲ ਦੇ ਸਮੂਹ ਦਰਜਾ ਚਾਰ ਕਰਮਚਾਰੀਆਂ ਦੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅੰਡਰ 23 ਪੰਜਾਬ ਕਿ੍ਕਟ ਟੂਰਨਾਮੈਂਟ ਦੌਰਾਨ ਤਰਨ ਤਾਰਨ ਨੇ ਅੰਮਿ੍ਤਸਰ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਜਗ੍ਹਾ ਪੱਕੀ ਕੀਤ... ਅਗਲੀ ਖ਼ਬਰ ਕਈ ਦਹਾਕਿਆਂ ਤੋਂ ਰੋਹੀ ਦੀ ਸਾਫ਼-ਸਫਾਈ ਨਾ ਹੋਣ ਕਰਕੇ ਰੋਹੀ 'ਚ ਪਈ ਗੰਦਗੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ...
Ad Position 24