13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਲੂਨ ਦੇ ਬਾਹਰ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 06-05-2026
ਝਬਾਲ, 5 ਮਈ (ਸੁਖਦੇਵ ਸਿੰਘ)-ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਸਲੂਨ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਗੋਲੀ ਲੱਗਣ ਨਾਲ ਸਲੂਨ ਦੇ ਦਰਵਾਜ਼ੇ ਨੂੰ ਲੱਗਾ ਸ਼ੀਸ਼ਾ ਵੀ ਚਕਨਾਚੂਰ ਹੋ ਗਿਆ | ਦਿਨ ਦਿਹਾੜੇ ਚੱਲੀ ਗੋਲੀ ਨੂੰ ਲੈ ਕੇ ਲੋਕਾਂ ਅੰਦਰ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ | ਇਸ ਸੰਬੰਧੀ ਥਾਣਾ ਝਬਾਲ ਦੀ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਰੈਣਿ ਸਬਾਈ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ
Ad Position 24