13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਥੇ. ਮੇਘ ਸਿੰਘ ਨੇ ਏ. ਐੱਸ. ਆਈ. ਮੇਜਰ ਸਿੰਘ ਨਾਲ ਕੀਤਾ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 06-05-2026
ਖਡੂਰ ਸਾਹਿਬ, 5 ਮਈ (ਰਸ਼ਪਾਲ ਸਿੰਘ ਕੁਲਾਰ)-ਏ. ਐੱਸ. ਆਈ. ਮੇਜਰ ਸਿੰਘ ਮੁਨਸ਼ੀ ਪੁਲਿਸ ਚੌਂਕੀ ਖਡੂਰ ਸਾਹਿਬ ਦੀ ਪਤਨੀ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੀ ਮੌਤ ਦਾ ਦੱੁਖ ਪ੍ਰਗਟ ਕਰਨ ਲਈ ਜਥੇਦਾਰ ਮੇਘ ਸਿੰਘ ਪ੍ਰੈੱਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਆਪਣੇ ਸਾਥੀਆਂ ਮਾਸਟਰ ਮਨਜੀਤ ਸਿੰਘ ਖਹਿਰਾ, ਸਰਪੰਚ ਬਲਦੇਵ ਸਿੰਘ ਕੱਲਾ ਸਮੇਤ ਉਨ੍ਹਾਂ ਦੇ ਗ੍ਰਹਿ ਬਿਹਾਰੀਪੁਰ ਵਿਖੇ ਪੁੱਜੇ | ਇਸ ਮੌਕੇ ਜਥੇਦਾਰ ਮੇਘ ਸਿੰਘ ਨੇ ਏ.ਐੱਸ.ਆਈ. ਮੇਜਰ ਸਿੰਘ ਨਾਲ ਗਹਿਰੇ ਦੱੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮੇਂ ਤੋਂ ਪਹਿਲਾਂ ਜੀਵਨ ਸਾਥੀ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਿਮਲਾ ਸਾਹਿਬ ਜੀ ਦੀ ਦੀਵਾਨ ਹਾਲ ਦੀ ਉਸਾਰੀ ਦੀ ਕਾਰ ਸੇਵਾ ਸ਼ੁਰੂ- ਸੁਖਦੇਵ ਸਿੰਘ ਢਿੱਲੋਂ <br/> ਅਗਲੀ ਖ਼ਬਰ ਜਥੇਦਾਰ ਭਲਾਈਪੁਰ ਦੇ ਭਤੀਜੇ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਜਥੇ ਜਹਾਂਗੀਰ ਭਲਾਈਪੁਰ ਪੱੁਜੇ <br/>
Ad Position 24