13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਦੇ ਏ.ਐੇੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨੂਰਦੀ ਚੌਂਕ ਤਰਨ ਤਾਰਨ ਨਜ਼ਦੀਕ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਕੁਝ ਦਿਨ ਪਹਿਲਾਂ ਜੋ ਇਕ ਔਰਤ ਦੀਆਂ ਵਾਲੀਆਂ ਲਾਹ ਕੇ ਖੋਹ ਕੇ ਲੈ ਕੇ ਜਾਦਿਆਂ ਦੀ ਵੀਡਿੳ ਸ਼ੋਸ਼ਲ ਮੀਡੀਆ 'ਤੇ ਵਾਰਿਰਲ ਹੋਈ ਹੈ, ਉਹ ਖੋਹ ਕਰਨ ਵਾਲੇ ਵਿਅਕਤੀ ਅਰਸ਼ਦੀਪ ਸਿੰਘ ਉਰਫ ਭੋਲੂ, ਸਰਵਨ ਸਿੰਘ ਅਤੇ ਇਨ੍ਹਾਂ ਦਾ 1 ਹੋਰ ਅਣਪਛਾਤਾ ਵਿਅਕਤੀ ਜੋ ਲੁੱਟਾਂ-ਖੋਹਾਂ ਕਰਨ ਸਮੇਂ ਇਨ੍ਹਾਂ ਦੇ ਨਾਲ ਹੁੰਦਾ ਹੈ, ਇਹ ਸਾਰੇ ਅੱਜ ਵੀ ਲੁੱਟਾਂ-ਖੋਹਾਂ ਕਰਨ ਲਈ ਤਰਨ ਤਾਰਨ ਸ਼ਹਿਰ ਵਿੱਚ ਘੁੰਮ ਰਹੇ ਹਨ | ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਸੱਚੀ ਹੋਣ 'ਤੇ ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਵੈ-ਗਣਨਾ ਪ੍ਰਕਿਰਿਆ 'ਚ ਵਧ-ਚੜ੍ਹ ਕੇ ਹਿੱਸਾ ਲੈਣ ਜ਼ਿਲ੍ਹਾ ਵਾਸੀ- ਡੀ. ਸੀ. <br/> ਅਗਲੀ ਖ਼ਬਰ ਗੁਰਦੁਆਰਾ ਸ਼ਿਮਲਾ ਸਾਹਿਬ ਜੀ ਦੀ ਦੀਵਾਨ ਹਾਲ ਦੀ ਉਸਾਰੀ ਦੀ ਕਾਰ ਸੇਵਾ ਸ਼ੁਰੂ- ਸੁਖਦੇਵ ਸਿੰਘ ਢਿੱਲੋਂ <br/>
Ad Position 24