13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ ਨੂਰ ਸਦਮਾ, ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 06-05-2026
ਅਮਰਕੋਟ, 5 ਮਈ (ਭੱਟੀ)—ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ ਦੇ ਮਾਤਾ ਅਮਰਜੀਤ ਕੌਰ, ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਸਰਵਨ ਸਿੰਘ ਧੁੰਨ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅ. ਬਲਜੀਤ ਸਿੰਘ ਖਹਿਰਾ, ਚੇਅ. ਭਗਵੰਤ ਸਿੰਘ ਕੰਬੋਕੇ, ਸੁਰਜੀਤ ਸਿੰਘ ਭੂਰਾ ਡਾਇਰੈਕਟਰ ਜੇਲ੍ਹ ਵਿਭਾਗ, ਭਾਜਪਾ ਆਗੂ ਗੁਰਮੁਖ ਸਿੰਘ ਘੁੱਲਾ ਬਲੇਰ, ਯੂਥ ਵਿਭਾਗ ਦੇ ਡਾਇਰੈਕਟਰ ਸੋਹਲ, ਸਾਬਕਾ ਚੇਅਰਮੈਨ ਭਾਗ ਸਿੰਘ ਚੱਕਵਾਲੀਆ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ, ਸਰਪੰਚ ਸਵਰਨ ਸਿੰਘ ਜਨਾਬ, ਸਾਬਕਾ ਸਰਪੰਚ ਸਾਹਿਬ ਸਿੰਘ ਚੱਕਵਾਲੀਆਂ, ਸਾਬਕਾ ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਸਾਬਕਾ ਸਰਪੰਚ ਕੁਲਬੀਰ ਸਿੰਘ ਰੱਤੋਕੇ, ਸਰਪੰਚ ਕਾਲਾ ਸਿੰਘ ਗਰੇਵਾਲ, ਸਰਪੰਚ ਉਂਕਾਰ ਸਿੰਘ ਹਵੇਲੀਆਂ ਝਾੜ ਸਹਿਬ, ਸਰਪੰਚ ਜਸਵਿੰਦਰ ਸਿੰਘ ਜੱਸ ਚੂੰਘ, ਸਰਪੰਚ ਮਨਜੀਤ ਸਿੰਘ ਵਰਨਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਰਾਮੂਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>
Ad Position 24