18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਪੋਲਟਰੀ ਫਾਰਮ ਦੀ ਦੁਕਾਨ 'ਤੇ ਅਣਪਛਾਤਿਆਂ ਨੇ ਗੋਲੀ ਚਲਾਈ

Ad Position 21
No active advertisement
ਅਜੀਤ ਡੈਸਕ 07-05-2026
ਫਤਿਆਬਾਦ, 6 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਵਾਲੀਆਂ ਪੋਲਟਰੀ ਫਾਰਮ 'ਤੇ ਅਣਪਛਾਤੇ ਲੁਟੇਰਿਆਂ ਵਲੋਂ ਦੁਕਾਨ 'ਤੇ ਗੋਲੀ ਚਲਾਈ ਗਈ | ਇਸ ਮੌਕੇ ਸ਼ੈਰੀ ਵਾਲੀਆ ਆਪਣੇ ਫਾਰਮ ਹਾਊਸ 'ਤੇ ਗਿਆ ਸੀ, ਜਦੋਂਕਿ ਉਸ ਦੇ ਪਿਤਾ ਮਨਿੰਦਰ ਸਿੰਘ ਦੁਕਾਨ 'ਤੇ ਬੈਠੇ ਸਨ, ਜੋ ਵਾਲ-ਵਾਲ ਬਚ ਗਏ | ਇਸ ਮੌਕੇ ਗੋਇੰਦਵਾਲ ਸਾਹਿਬ ਡਵੀਜ਼ਨ ਦੇ ਡੀ.ਐਸ.ਪੀ. ਹਰਿੰਦਰ ਸਿੰਘ ਮੌਕੇ 'ਤੇ ਪਹੁੰਚ ਕੇ ਦੁਕਾਨ ਦਾ ਜਾਇਜ਼ਾ ਲਿਆ | ਇਸ ਮੌਕੇ ਮੈਂਬਰ ਪੰਚਾਇਤ ਜਸਬੀਰ ਸਾਬੀ, ਬੇਅੰਤ ਸਿੰਘ ਪੰਪ ਵਾਲੇ, ਬਿੱਲਾ ਚੋਪੜਾ, ਅਮਰਜੀਤ ਸਿੰਘ ਕਾਲਾ ਤੇ ਬਲਜੀਤ ਸਿੰਘ ਆਦਿ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਝਬਾਲ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲ ਰਹੀ 'ਕਰਮ ਸਿੰਘ ਹਿਸਟੋਰੀਅਨ ਲਾਇਬ੍ਰੇਰੀ' ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ
Ad Position 24