18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪ੍ਰਤਾਪ ਸਿੰਘ ਠੱਠਗੜ੍ਹ ਦੀ ਸੇਵਾਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸੂਬਾ ਕਮੇਟੀ ਮੈਂਬਰ ਕਮ ਜ਼ਿਲ੍ਹਾ ਪ੍ਰਧਾਨ ਡੈਮੋਕਰੇਟਿਕ ਟੀਚਰ ਫਰੰਟ ਤਰਨ ਤਾਰਨ ਪ੍ਰਤਾਪ ਸਿੰਘ ਠੱਠਗੜ ਪੰਜਾਬ ਦੀ ਸੇਵਾਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੂਬਾ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਖਹਿਰਾ, ਪ੍ਰੈਸ ਕਮੇਟੀ ਮੈਂਬਰ ਰਜੇਸ਼ ਪ੍ਰਾਸ਼ਰ, ਮਨਪ੍ਰੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਸਾਥੀ ਨਛੱਤਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਨੇ ਲੈਕਚਰਾਰ ਪ੍ਰਤਾਪ ਸਿੰਘ ਠੱਠਗ਼ੜ ਦਾ ਜਿੱਥੇ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਕੀਤੇ ਹੋਏ ਕੰਮਾਂ ਤੇ ਰੌਸ਼ਨੀ ਪਾਈ | ਸਮਾਗਮ ਦੇ ਅੰਤ ਵਿਚ ਸੂਬਾ ਕਮੇਟੀ ਵਲੋਂ ਸਾਥੀ ਠੱਠਗੜ੍ਹ ਨੂੰ ਯਾਦ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਰੋਹ ਸਮਾਗਮ ਦੌਰਾਨ ਡੀ. ਟੀ. ਐੱਫ਼ ਤਰਨ ਤਾਰਨ ਦੇ ਜਨਰਲ ਸਕੱਤਰ ਅਮਰਦੀਪ ਸ਼ਰਮਾ, ਜ਼ਿਲ੍ਹਾ ਕਮੇਟੀ ਮੈਂਬਰ ਕੰਵਰਦੀਪ ਸਿੰਘ ਢਿੱਲੋਂ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਨਾਗੀ, ਪਿ੍ੰਸ ਦੀਪ ਸਿੰਘ, ਜਸਕੀਰਤ ਸਿੰਘ, ਬਰਿੰਦਰ ਸਿੰਘ, ਹਰਸਿਮਰਤ ਕੌਰ, ਰਾਜਵਿੰਦਰ ਕੌਰ, ਗੁਰਬਾਜ਼ ਸਿੰਘ, ਬਲਰਾਜ ਸਿੰਘ ਇੰਦਰਬੀਰ ਸਿੰਘ , ਰਾਜਬੀਰ ਸਿੰਘ, ਅਰਵਿੰਦਰ ਕੌਰ ਪਿ੍ੰਸੀਪਲ ਸਮੂਹ ਸਟਾਫ਼ ਅਲਾਦੀਨਪੁਰ, ਮੈਡਮ ਪੁਸ਼ਪਿੰਦਰ, ਦਲਜੀਤ ਸਿੰਘ ਸ਼ੇਰੋਂ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ 8, 9 ਤੇ 10 ਮਈ ਨੂੰ ਹੋਣਗੇ ਗੁਰਮਤਿ ਸਮਾਗਮ- ਬਾਬਾ ਬਲਬੀਰ ਸਿੰਘ ਅਗਲੀ ਖ਼ਬਰ ਪੱਟੀ ਬਲਾਕ ਤੋਂ ਕੁਲਦੀਪ ਸਿੰਘ ਕੋਟ ਬੁੱਢਾ, ਨੌਸ਼ਹਿਰਾ ਬਲਾਕ ਤੋਂ ਪ੍ਰੋ. ਨਵਰੀਤ ਸਿੰਘ ਜੱਲੇਵਾਲ ਤੇ ਪੱਟੀ ਸ਼ਹਿਰੀ ਤੋਂ...
Ad Position 24