26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੇਵਾ ਮੁਕਤ ਹੋਣ 'ਤੇ ਬਲਜਿੰਦਰ ਸਿੰਘ ਦੋਬਲੀਆਂ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਅਤੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਦੋਬਲੀਆਂ ਦੀ ਸੇਵਾਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬਹਿਲਾ, ਯੂਨੀਅਨ ਦੇ ਜਨਰਲ ਸਕੱਤਰ ਫੁਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਚੀਮਾ, ਅਨਿਲ ਕੁਮਾਰ, ਕਰਮਜੀਤ ਸਿੰਘ ਮਾਨ, ਸਤਿਨਾਮ ਸਿੰਘ ਅਮਰਕੋਟ, ਰਸਾਲ ਸਿੰਘ, ਸੁਬੇਗ ਸਿੰਘ, ਅੰਗਰੇਜ ਸਿੰਘ ਅੰਮਿ੍ਤਸਰ, ਸਰਬਜੀਤ ਸਿੰਘ, ਪੈਨਸ਼ਨ ਯੂਨੀਅਨ ਦੇ ਬਲਦੇਵ ਸਿੰਘ ਕੱਲਾ, ਸਤਪਾਲ ਸ਼ਰਮਾ, ਧਰਮ ਸਿੰਘ ਆਦਿ ਨੇ ਬਲਜਿੰਦਰ ਸਿੰਘ ਦੋਬਲੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸਨਮਾਨਿਤ | ਇਸ ਸਮੇਂ ਕਰਮਜੀਤ ਸਿੰਘ ਬਹਿਲਾ ਅਤੇ ਯੂਨੀਅਨ ਆਗੂ ਗੁਰਵਿੰਦਰ ਸਿੰਘ ਖਹਿਰਾ ਨੇ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਦੋਬਲੀਆਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀਸ਼ ਇਸ ਮੌਕੇ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਸਵਿੰਦਰ ਸਿੰਘ ਦੁਬਲੀ ਦਾ ਬੇਟਾ ਨਵਦੀਪ ਸਿੰਘ ਦੋਬਲੀ, ਹਰਜੀਤ ਸਿੰਘ ਦੋਬਲੀ, ਦਵਿੰਦਰ ਸਿੰਘ, ਧਰਮ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ,ਸਤਪਾਲ ਸ਼ਰਮਾ, ਸਰਵਣ ਸਿੰਘ ਡਿੱਬੀਪੁਰ, ਸੰਦੀਪ ਸਿੰਘ, ਬਲਵਿੰਦਰ ਸਿੰਘ ਦੋਬਲੀਆਂ, ਸੁਰਜੀਤ ਸਿੰਘ, ਅਜੀਤ ਸਿੰਘ ਮੱਲੀ, ਸੁਖਮਿੰਦਰ ਸਿੰਘ ਬੱਲਾ, ਸੰਤੋਖ ਸਿੰਘ, ਬੇਅੰਤ ਸਿੰਘ ਤੇ ਹੋਰ ਰਿਸ਼ਤੇਦਾਰ ਤੇ ਸਾਕ ਸਬੰਧੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 20 ਨੂੰ ਪੂਰੇ ਦੇਸ਼ ਦੇ ਮੈਡੀਕਲ ਸਟੋਰ ਹੋਣਗੇ ਬੰਦ <br/> ਅਗਲੀ ਖ਼ਬਰ ਸੀਨੀਅਰ ਸਿਟੀਜਨ ਤੇ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24