27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਪੰਚ ਗੁਰਮੇਜ ਸਿੰਘ ਖੱਖ ਬਾਬਾ ਜੀਵਨ ਸਿੰਘ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 12-05-2026
ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੱੈਲਫੇਅਰ ਸੁਸਾਇਟੀ ਵਲੋਂ ਚੈਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਜੋਤੀ ਦੀ ਅਗਵਾਈ ਵਿਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸ਼ਾਮਿਲ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਜੋਤੀ ਦੱਸਿਆ ਕਿ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਿਚ ਅਸੀਂ ਨਵੇਂ ਮੈਬਰ ਸ਼ਾਮਿਲ ਕੀਤੇ ਜਿੰਨਾ ਵਿਚ ਸਰਪੰਚ ਗੁਰਮੇਜ ਸਿੰਘ ਖੱਖ ਨੂੰ ਸੀਨੀਅਰ ਮੀਤ ਪ੍ਰਧਾਨ, ਦਲਜੀਤ ਸਿੰਘ ਮੰਡ ਪ੍ਰਬੰਧਕੀ ਸਕੱਤਰ, ਜਸਪਾਲ ਸਿੰਘ ਨੂੰ ਮੈਂਬਰ, ਗੁਰਪ੍ਰੀਤ ਸਿੰਘ ਪੰਡਤ ਨੂੰ ਮੈਂਬਰ ਨਿਯੁਕਤ ਕੀਤਾ | ਅਸੀ ਾਆਏ ਹੋਏ ਨਵੇਂ ਮੈਬਰਾ ਸਵਾਗਤ ਕਰਦੇ ਹਾਂ ਅਤੇ ਨਵੇਂ ਅਹੁਦੇਦਾਰਾਂ ਨੂੰ ਸੁਸਾਇਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ ਸਿੰਘ ਕੈਰੋਂੋ, ਪੰਜਾਬੀ ਲੋਕ ਗਾਇਕ ਜਗਜੀਤ ਸੰਧੂ, ਬਲਦੇਵ ਸਿੰਘ, ਹਰਦੀਪ ਸਿੰਘ ਰੌਣਕੀ, ਸਤਨਾਮ ਸਿੰਘ ਸੱਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ 'ਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਰੀਆ ਰਾਣੀ ਬਣਨਾ ਚਾਹੁੰਦੀ ਹੈ ਬਾਇਓਲੋਜੀ ਦੀ ਪ੍ਰੋਫੈਸਰ ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਂ ਦਿਵਸ ਮਨਾਇਆ <br/>
Ad Position 24