10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 15-05-2026
ਮੀਆਂਵਿੰਡ, 14 ਮਈ (ਗੁਰਪ੍ਰਤਾਪ ਸਿੰਘ ਸੰਧੂ)-ਕਲਗੀਧਰ ਟਰਸੱਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਮਰਸ ਸਟਰੀਮ ਦੀ ਵਿਦਿਆਰਥਣ ਸੀਰਤਪ੍ਰੀਤ ਕੌਰ ਨੇ 92.6 ਫੀਸਦੀ, ਸੁਖਮਨਜੀਤ ਕੌਰ ਨੇ 91.6 ਫੀਸਦੀ , ਸੁਖਪ੍ਰੀਤ ਸਿੰਘ ਨੇ 88.4 ਫੀਸਦੀ ਅਤੇ ਆਰਟਸ ਸਟਰੀਮ ਵਿਚੋਂ ਰਣਜੋਧਬੀਰ ਸਿੰਘ ਨੇ 84 ਫੀਸਦੀ, ਮੈਡੀਕਲ ਸਟਰੀਮ ਵਿਚੋਂ ਹਰਨੂਰ ਕੌਰ 82.4 ਫੀਸਦੀ ਅਤੇ ਜਸਰੋਜ ਕੌਰ ਨੇ 81.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਸੰਸਥਾ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਬੱਚਿਆਂ ਦੇ ਸ਼ਾਨਦਾਰ ਨਤੀਜੇ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਦੇ ਉ?ਜਵਲ ਭਵਿੱਖ ਦੀ ਕਾਮਨਾ ਕੀਤੀ | ਨਾਲ ਹੀ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਅਕੈਡਮੀ ਵਿਚ ਪੜ੍ਹ ਰਹੇ ਹਰ ਬੱਚੇ ਨੂੰ ਚੰਗੀ ਵਿੱਦਿਅਕ ਅਤੇ ਨੈਤਿਕ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਭਲਾਈਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅੰਗਦਦੀਪ ਸਿੰਘ ਠੱਠੀ ਸੋਹਲ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਏ ਜਾਣ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਣਗੇ- ਸਲਵ...
Ad Position 24