26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਬਾ ਦੀਪ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-05-2026
ਚੋਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)—ਸੀ. ਬੀ. ਐੱਸ. ਈ. ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਰਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀ ਕਰਦਿਆਂ ਹੋਇਆਂ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਨੀਤ ਕੌਰ ਕਮਰਸ) ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਜ਼ਿਲ•ੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਕਮਰਸ ਸਟਰੀਮ ਵਿਚੋਂ ਜਸਮੀਤ ਕੌਰ ਨੇ 97 ਫ਼ੀਸਦੀ, ਅਰਸ਼ਦੀਪ ਕੌਰ ਨੇ 95 ਫ਼ੀਸਦੀ , ਹਰਮਨ ਕੌਰ ਨੇ 94 ਫ਼ੀਸਦੀ, ਜੈਸਮੀਨਪ੍ਰੀਤ ਕੌਰ ਨੇ 93 ਫ਼ੀਸਦੀ, ਸੁਖਮੀਤ ਕੌਰ ਨੇ 90 ਫੀਸਦੀ, ਨਵਦੀਪ ਸਿੰਘ ਨੇ 88 ਫ਼ੀਸਦੀ, ਪੰਥਪ੍ਰੀਤ ਸਿੰਘ ਨੇ 86 ਫ਼ੀਸਦੀ, ਮਨਜੋਤ ਸਿੰਘ ਨੇ 82 ਫ਼ੀਸਦੀ, ਲਵਪ੍ਰੀਤ ਕੌਰ ਨੇ 81 ਫ਼ੀਸਦੀ ਆਰਟਸ ਸਟਰੀਮ ਵਿਚੋਂ ਅਨਮੋਲਪ੍ਰੀਤ ਕੌਰ ਨੇ 95 ਫ਼ੀਸਦੀ, ਜਸ਼ਨਪ੍ਰੀਤ ਕੌਰ ਨੇ 86 ਫ਼ੀਸਦੀ, ਪ੍ਰਭਜੀਤ ਕੌਰ ਨੇ 86 ਫ਼ੀਸਦੀ, ਰਵਨੀਤ ਕੌਰ ਨੇ 86 ਫ਼ੀਸਦੀ, ਮਨਪ੍ਰੀਤ ਕੌਰ ਨੇ 85 ਫ਼ੀਸਦੀ , ਸਿਮਰਨਜੀਤ ਕੌਰ ਨੇ 84 ਫ਼ੀਸਦੀ, ਹਰਸ਼ਦੀਪ ਕੌਰ ਨੇ 80 ਫ਼ੀਸਦੀ, ਸਾਇੰਸ ਸਟਰੀਮ ਖੁਸ਼ਪ੍ਰੀਤ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰਤਾਪ ਸਿੰਘ ਨੇ ਸੀ.ਬੀ.ਐੱਸ.ਈ. ਬੋਰਡ ਦੀ ਪ੍ਰੀਖਿਆ ਵਿਚੋਂੋ ਅਵੱਲ ਆਉਣ ਵਾਲੇ ਵਿਦਿਆਰਥੀਆਂ, ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਹੌਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਆਉਣ ਵਾਲੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸਕੂਲ ਭੱਠਲ ਸਹਿਜਾ ਸਿੰਘ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>
Ad Position 24