13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਹਲਕੇ ਤੋਂ ਵੱਡੀ ਲੀਡ ਨਾਲ ਜਿੱਤੇਗੀ- ਪਿ੍ੰਸ, ਭਿੰਦਾ

Ad Position 21
No active advertisement
ਅਜੀਤ ਡੈਸਕ 16-05-2026
ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਭਰੋਵਾਲ ਅਤੇ ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਗੱਲਬਾਤ ਕਰਦਿਆਂ ਦਸਿਆ ਕਿ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂੋ ਅਤੇ ਉਨ੍ਹਾਂ ਦੀ ਸੁਪਤਨੀ ਬੀਬਾ ਰਮਨਦੀਪ ਕੌਰ ਸੇਰਾੋ ਤਾ ਇਲਾਵਾ ਉਨ੍ਹਾਂ ਦੇ ਸਾਥੀਆਂ ਸਿਕੰਦਰ ਸਿੰਘ ਵਰਾਣਾ, ਰਾਜਾ ਭੈਲ ਅਤੇ ਹੋਰਨਾਂ ਵਲੋਂ ਦਿਨ ਰਾਤ ਇਕ ਕੀਤਾ ਹੈਇਆ ਹੈ | ਤੇਜਿੰਦਰ ਸਿੰਘ ਪਿ੍ੰਸ ਭਰੋਵਾਲ ਅਤੇ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਜਿਹੜੇ ਵੀ ਪਿੰਡ ਵਿਚ ਗਏ ਹਾਂ ਪਿੰਡਾਂ ਦੇ ਲੋਕਾਂ ਨੇ ਇਸ ਤਰ੍ਹਾਂ ਸੁਆਗਤ ਕੀਤਾ ਕਿ ਜਿਸ ਤਰ੍ਹਾਂ ਉਹ ਆਪ ਸੇਰੋਂ ਪਰਿਵਾਰ ਦੀ ਚੋਣ ਲੜ ਰਹੇ ਹਨ | ਪਿੰਡਾਂ ਦੇ ਲੋਕ ਹਾਰ ਪਾ ਕੇ ਅਤੇ ਸਿਰੋਪਾਓ ਪਾ ਕੇ ਪੂਰੀ ਟੀਮ ਦਾ ਸੁਆਗਤ ਕਰ ਰਹੇ ਹਨ | ਉਪਰੋਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਬੀਬਾ ਰਮਨਦੀਪ ਕੌਰ ਪਤਨੀ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਦੀ ਇਸ ਹਲਕੇ ਖਡੂਰ ਸਾਹਿਬ ਦੀ ਵਾਗਡੋਰ ਉਨ੍ਹਾਂ ਨੂੰ ਦੇ ਕੇ ਇਕ ਇਤਿਹਾਸਕ ਫੈਸਲਾ ਕੀਤਾ ਹੈ, ਜਿਸਦੇ ਨਤੀਜੇ ਬਹੁਤ ਵਧੀਆ ਆਉਣਗੇ ਅਤੇ ਇਸ ਹਲਕੇ ਤੋਂ ਰਮਨਦੀਪ ਕੌਰ ਪਤਨੀ ਅਵਤਾਰ ਸਿੰਘ ਬਿੱਲਾ ਸਰਪੰਚ ਸੇਰਾੋ ਬਹੁਤ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਨੇ ਸਿਧਾਂਤਕ ਕੈਂਪ ਲਗਾਇਆ ਅਗਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਭਾਵਨਾਤਮਕ ਤੰਦਰੁਸਤੀ 'ਤੇ ਸੈਸ਼ਨ ਕਰਵਾਇਆ <br/>
Ad Position 24