10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

8 ਵੱਡੀ ਗਿਣਤੀ 'ਚ ਮੌਜੂਦ ਵਰਕਰਾਂ ਨੇ ਉਮੀਦਵਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ <br/> ਆਮ ਆਦਮੀ ਪਾਰਟੀ ਦੇ ਉਮੀਦਵਾਰ ਇਮਾਨਦਾਰ, ਮਿਹਨਤੀ ਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹਨ ਵਾਲੇ ਆਗੂ- ਬੀਬਾ ਭੁੱਲਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ, ਕਾਲੇਕੇ ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਹਨ | ਇਸੇ ਤਹਿਤ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਜਿਸ ਵਿਚ ਵਾਰਡ ਨੰਬਰ 1 ਤੋੋਂ ਕੁਲਵਿੰਦਰ ਕੌਰ, ਵਾਰਡ ਨੰਬਰ 2 ਤੋੋਂ ਸੂਰਜ, ਵਾਰਡ ਨੰਬਰ 3 ਤੋੋਂ ਤਾਨੀਆ ਤੇਜੀ, ਵਾਰਡ ਨੰਬਰ 4 ਤੋਂ ਹਰਪ੍ਰੀਤ ਸਿੰਘ, ਵਾਰਡ ਨੰਬਰ 5 ਤੋਂ ਹਰਪ੍ਰੀਤ ਕੌਰ, ਵਾਰਡ ਨੰਬਰ 6 ਤੋਂ ਰਾਜਨਪ੍ਰੀਤ ਸਿੰਘ ਸੱਗੂ, ਵਾਰਡ ਨੰਬਰ 7 ਤੋਂ ਧਰਮਜੀਤ ਕੌਰ, ਵਾਰਡ ਨੰਬਰ 8 ਤੋਂ ਸੁਖਨਿੰਦਰ ਸਿੰਘ, ਵਾਰਡ ਨੰਬਰ 9 ਤੋਂ ਰਜਵੰਤ ਕੌਰ, ਵਾਰਡ ਨੰਬਰ 10 ਤੋਂ ਅੰਕੁਸ਼ ਜੈਨ, ਵਾਰਡ ਨੰਬਰ 11 ਤੋਂ ਕਵਿਤਾ ਅਰੋੜਾ, ਵਾਰਡ ਨੰਬਰ 12 ਤੋਂ ਸੁਰਜੀਤ ਸਿੰਘ, ਵਾਰਡ ਨੰਬਰ 13 ਤੋਂ ਨਿਰਮਲ ਕੌਰ, ਵਾਰਡ ਨੰਬਰ 14 ਤੋਂ ਫੂਲਾ ਸਿੰਘ, ਵਾਰਡ ਨੰਬਰ 15 ਤੋਂ ਹਰਮੀਤ ਕੌਰ, ਵਾਰਡ ਨੰਬਰ 16 ਤੋਂ ਮਲਕੀਅਤ ਸਿੰਘ ਮੱਲੂ, ਵਾਰਡ ਨੰਬਰ 17 ਤੋਂ ਐਡਵੋਕੇਟ ਮਨਦੀਪ ਸਿੰਘ ਭੁੱਲਰ, ਵਾਰਡ ਨੰਬਰ 18 ਤੋਂ ਵਰੁਣ ਕੁਮਾਰ, ਵਾਰਡ ਨੰਬਰ 19 ਤੋਂ ਕੁਲਵੰਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ | ਜਿਸ ਤੋਂੋ ਬਾਅਦ ਅੱਜ ਅਪਣੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਉਮੀਦਵਾਰਾਂ ਨੇ ਸਾਬਕਾ ਮੰਤਰੀ ਅਤੇ ਪੱਟੀ ਹਲਕੇ ਤੋ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ ਹੇਠ ਆਪਣੇ ਸਾਥੀਆਂ ਅਤੇ ਸਮੱਰਥਕਾਂ ਸਮੇਤ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ ਪੱਟੀ ਅਮਨਦੀਪ ਸਿੰਘ ਕੋਲ ਕਾਗ਼ਜ਼ ਜਮਾਂ ਕਰਵਾਏ | ਨਾਮਜ਼ਦਗੀ ਦੌਰਾਨ ਆਪ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪੱਟੀ ਦੱਫਤਰ ਤੋਂੋ ਸ਼ੁਰੂ ਹੁੰਦੀਆ ਵੱਡੀ ਗਿਣਤੀ ਵਿਚ ਵਰਕਰਾਂ ਨੇ ਉਮੀਦਵਾਰਾ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ | ਇਸ ਮੌਕੇ ਬੀਬਾ ਸੁਰਿੰਦਰ ਪਾਲ ਕੌਰ ਭੁੱਲਰ ਨੇ ਕਿਹਾ ਕਿ ਪੱਟੀ ਦੇ ਲੋਕ ਪੰਜਾਬ ਸਰਕਾਰ ਦੀਆ ਲੋਕ ਪੱਖੀ ਸਕੀਮਾਂ ਅਤੇ ਵਿਕਾਸ ਦੇ ਆਧਾਰ 'ਤੇ ਫੈਸਲਾ ਕਰਨਗੇ | ਇਸ ਮੌਕੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਲੀਗਲ ਐਡਵਾਈਜ਼ਰ ਐਡਵੋਕੇਟ ਜਗਦੀਪ ਮਹਿਤਾ, ਐਡਵੋਕੇਟ ਸ਼ਿਵਦੀਪ ਮਹਿਤਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਅਮਨਦੀਪ ਸਿੰਘ ਸਾਹ, ਸਰਪੰਚ ਅਮਰਜੀਤ ਸਿੰਘ ਬਰਵਾਲਾ, ਸਰਪੰਚ ਹਰਜਿੰਦਰ ਸਿੰਘ ਠੋਟੀਆ, ਰੂਪ ਗਿੱਲ, ਕੰਵਲਪ੍ਰੀਤ ਸਿੰਘ ਗਿੱਲ, ਬਲਰਾਜ ਸਿੰਘ ਦੁਬਲੀ, ਮਨਪ੍ਰੀਤ ਸਿੰਘ ਮੰਨਾ, ਪ੍ਰਤਾਪ ਸਿੰਘ ਐਨ.ਆਰ.ਆਈ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ ਪੱਪੂ, ਸ਼ੋਸ਼ਲ ਮੀਡੀਆ ਇੰਚਾਰਜ ਰਾਜੇਸ਼ ਸਬਰਵਾਲ, ਬਲਾਕ ਪ੍ਰਧਾਨ ਵਿਨੋਦ ਕੁਮਾਰ ਖੰਨਾ, ਕਮਲ ਕੁਮਾਰ, ਗੁਰਸਿਮਰਨ ਸਿੰਘ ਵਿਕੀ ਛੀਨਾ, ਗੁਰਚੇਤ ਬਰਾੜ, ਬਲਕਾਰ ਸਿੰਘ, ਸੂਰਜ ਕੁਮਾਰ, ਨਛੱਤਰ ਭੁੱਲਰ, ਮਨਜੀਤ ਸਿੰਘ ਕਰਿਆਨੇ ਵਾਲੇ, ਕੰਵਲਜੀਤ ਸਿੰਘ, ਬਿੱਲਾਂ ਜੋਸਨ, ਰਾਜੀਵ ਕੁਮਾਰ ਗੱਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਆਖਰੀ ਦਿਨ 139 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼— ਐਸ.ਡੀ.ਐਮ. ਅਮਨਦੀਪ ਸਿੰਘ <br/>
Ad Position 24