10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜਥੇਦਾਰ ਵੇਈਪੂਈਾ ਨੇ ਨਾਗੋਕੇ ਦੇ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਕੀਤਾ ਭੇਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 17-05-2026

ਖਡੂਰ ਸਾਹਿਬ, 16 ਮਈ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲੋੜਵੰਦ ਪ੍ਰੀਵਾਰਾਂ ਦੀ ਕੀਤੀ ਜਾਂਦੀ ਸਹਾਇਤਾ ਦੇ ਤਹਿਤ ਜਥੇਦਾਰ ਹਰਦੇਵ ਸਾਰੇ ਨਾਗੋਕੇ ਸਰਕਲ ਪ੍ਰਧਾਨ ਦੀ ਬੇਨਤੀ ਉਪਰ ਪਿਆ ਨਾਗੋਕੇ ਦੇ ਲੋੜਵੰਦ ਪ੍ਰੀਵਾਰ ਬਲਜੀਤ ਕੌਰ ਪਤਨੀ ਗੁਰਮੇਲ ਸਿੰਘ ਨੂੰ ਜਥੇਦਾਰ ਬਲਵਿੰਦਰ ਸਿੰਘ ਵੇਈਪੂਈਾ ਮੈਂਬਰ ਐੱਸ.ਜੀ.ਪੀ.ਸੀ. ਨੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਦੀ ਹਾਜਰੀ ਵਿਚ ਦਸ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਜਥੇਦਾਰ ਨਾਗੋਕੇ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਵਲੋਂ ਇਸ ਸਕੀਮ ਨਾਲ ਲੋੜਵੰਦ ਲੋਕਾਂ ਨੂੰ ਬਹੁਤਾ ਵੱਡੀ ਰਾਹਤ ਮਿਲ ਰਹੀ ਹੈ | ਇਸ ਮੌਕੇ ਐੱਸ.ਜੀ.ਪੀ.ਸੀ. ਦੇ ਇਸਪੈਕਟਰ ਇਕਬਾਲ ਸਿੰਘ, ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਦਲਬੀਰ ਸਿੰਘ ਸੰਮਤੀ ਮੈਂਬਰ ਨਾਗੋਕੇ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਸ਼ਪਤੀ ਬਾਗਾਂ ਦਾ ਬਾਗਬਾਨੀ ਵਿਭਾਗ ਵਲੋਂ ਨਿਰੀਖਣ <br/> ਅਗਲੀ ਖ਼ਬਰ ਕੰਵਰਜੀਤ ਮਝੈਲ ਨੂੰ ਵਿਧਾਇਕ ਮੰਨਾ ਅਤੇ ਭਾਜਪਾ ਲੀਡਰਸ਼ਿਪ ਨੇ ਦਿੱਤਾ ਥਾਪੜਾ <br/>
Ad Position 24