26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ

Ad Position 21
No active advertisement
ਅਜੀਤ ਡੈਸਕ 18-05-2026
ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਇਸ ਸਬੰਧੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਜੋਗਿੰਦਰਪਾਲ ਸਿੰਘ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜੋ ਕਿ ਸ਼ਾਨ ਨਾਲ ਚੋਣ ਜਿੱਤਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਹ ਉਦੇ ਸਿੰਘ ਮਜੀਠਾ ਨੇ ਚੋਣ ਪ੍ਰਚਾਰ ਲਈ ਵੋਟਰਾਂ ਨਾਲ ਕੀਤਾ ਸਿੱਧਾ ਸੰਪਰਕ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24