26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਈ ਪ੍ਰਭਜੀਤ ਸਿੰਘ ਖ਼ਾਲਸਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 18-05-2026

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅਮੋਲਕ ਸਿੰਘ ਬਾਜਵਾ ਦੇ ਸਤਿਕਾਰਯੋਗ ਪਿਤਾ ਅਤੇ ਗੁਰਮਤਿ ਪ੍ਰਚਾਰ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਭਾਈ ਪ੍ਰਭਜੀਤ ਸਿੰਘ ਖਾਲਸਾ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਾਜਵਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਅੱਜ ਸ: ਸਕੱਤਰ ਸਿੰਘ ਬੱਲ ਡਾਇਰੈਕਟਰ ਸਕੂਲ ਸਿਖਿਆ (ਸੈਕੰਡਰੀ) ਪੰਜਾਬ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਭਾਈ ਪ੍ਰਭਜੀਤ ਸਿੰਘ ਖਾਲਸਾ ਦੀ ਧਰਮ ਸੁਪਤਨੀ ਸ੍ਰੀਮਤੀ ਹਰਪ੍ਰੀਤ ਕੌਰ, ਗੁਰਮੀਤ ਸਿੰਘ, ਹਰਕਿ੍ਸ਼ਨਜੀਤ ਸਿੰਘ ਬਾਜਵਾ, ਕੰਵਲਜੀਤ ਸਿੰਘ ਪਿ੍ੰਸ ਅਤੇ ਭਾਈ ਭੁਪਿੰਦਰ ਸਿੰਘ ਸਾ: ਹੈੱਡ ਗ੍ਰੰਥੀ, ਜਗਦੀਪ ਸਿੰਘ ਬੁੱਕ ਸੈਲਰ ਵਾਲੇ, ਰਾਗੀ ਭਾਈ ਬਲਵਿੰਦਰ ਸਿੰਘ ਕੰਵਲ, ਡਾ: ਜਸਵੰਤ ਸਿੰਘ ਸਾ: ਸਰਪੰਚ, ਮੱਖਣ ਸਿੰਘ ਟੈਕਸਲਾ ਟੀ.ਵੀ. ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 23 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਆਰੰਭ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰ ਕੇ ਲੋਕਾਂ ਦਾ ਕਚੂੰਬਰ ਕੱਢਿਆ-ਰਣੀਕੇ
Ad Position 24