19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 19-05-2026
ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਸੈਟੇਲਾਈਟ ਰਾਹੀਂ ਲੁਕੇਸ਼ਸ਼ਨ ਪਿੰਡ ਅਲੀਆਂ, ਮੀਆਂਵਿੰਡ, ਸੰਗਰਕੋਟ, ਦੇਲਾਂਵਾਲ, ਉਪਰ ਲੁਕੇਸ਼ਨਾਂ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਖੇਤਾਂ 'ਚ ਪਈ ਪਰਾਲੀ ਨੂੰ ਅੱਗ ਲਗਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਦੇੇ ਪੰਜਵੀਂ ਜਮਾਤ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ... ਅਗਲੀ ਖ਼ਬਰ ਬੱਚਿਆਂ ਦੇ ਪੇਟ 'ਚ ਕੀੜੇ ਹੋਣ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ - ਡਾ. ਸੁਪਿ੍ਯਾ <br/>
Ad Position 24