14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਾਬਕਾ ਵਿਧਾਇਕ ਭੁੱਲਰ ਵਲੋਂ ਮਾਸਟਰ ਤਾਰਾ ਚੰਦ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 20-05-2026
ਖਾਲੜਾ, 19 ਮਈ (ਜੱਜਪਾਲ ਸਿੰਘ ਜੱਜ)—ਮਗਰਲੇ ਦਿਨੀਂ ਖਾਲੜਾ ਮੰਡੀ ਵਿਖੇ ਮਾਸਟਰ ਤਾਰਾ ਚੰਦ ਜੀ ਦੇ ਸਪੁੱਤਰ ਵਿਜੇ ਕੁਮਾਰ ਚਿੰਟੂ ਦੀ ਹੋਈ ਭਰ ਜਵਾਨੀ ਵਿਚ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਵਿਜੈ ਕੁਮਾਰ ਚਿੰਟੂ ਦੀ ਭਰ ਜਵਾਨੀ ਵਿਚ ਮੌਤ ਹੋ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਸੇਵਾ ਮੁਕਤ ਪਿ੍ੰਸੀਪਲ ਲੱਖਾ ਸਿੰਘ ਨਾਰਲੀ, ਪਰਵੀਨ ਚੰਦਰ ਸ਼ਰਮਾ, ਵਿੱਕੀ ਅਰੋੜਾ, ਦਵਿੰਦਰ ਕੁਮਾਰ, ਸਰਬਜੀਤ ਸ਼ਰਮਾ, ਡਿਪਟੀ ਚੋਪੜਾ, ਰਾਜ ਕੁਮਾਰ, ਪੀ.ਏ. ਬਲਕਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ... ਅਗਲੀ ਖ਼ਬਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਕੀਤੀ ਹੰਗਾਮੀ ਮੀਟਿੰਗ <br/>
Ad Position 24