ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਖੱਬੇ ਰਾਜਪੂਤਾਂ ਵਿਖੇ ਸ਼ਹੀਦੀ ਦੀਵਾਨ ਸਜਾਇਆ
ਅਜੀਤ ਡੈਸਕ
25-05-2026
ਪਿੰਡ ਖੱਬੇ ਰਾਜਪੂਤਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਨੂੰ ਸਤਿਕਾਰ ਦਿੰਦੇ ਹੋਏ ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਸਾਬਕਾ ਸਰਪੰਚ ਮਨਦੀਪ ਸਿੰਘ ਸੋਨਾ, ਸੰਤੋਖ ਸਿੰਘ ਸਾਬਕਾ ਸਰਪੰਚ ਅਤੇ ਹੋਰ ਨਗਰ ਨਿਵਾਸੀ | ਤਸਵੀਰ : ਜਗਦੀਸ਼ ਸਿੰਘ ਬਮਰਾਹ