28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰਬਾਣੀ ਕੰਠ ਮੁਕਾਬਲਿਆਂ ਦੇ ਜੇਤੂ ਬੱਚੇ ਕੀਤੇ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 26-05-2026
ਨੌਸ਼ਹਿਰਾ ਪੰਨੂੰਆਂ, 25 ਮਈ (ਦੀਪਕ ਮੈਣੀ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਢੋਟੀਆਂ ਵਿਖੇ ਗੁਰਮਤਿ ਕਲਾਸਾਂ ਲਗਾਉਣ ਵਾਲੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚੋਂ ਨਵਰੂਪ ਕੌਰ ਨੇ ਪਹਿਲਾ ਸਥਾਨ, ਅਵਤਾਰ ਸਿੰਘ ਨੇ ਦੂਸਰਾ ਸਥਾਨ, ਏਕਮਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤੀ | ਵਰਨਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਭਾਈ ਤਰਸੇਮ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਖਾਲਸਾ ਵਲੋਂ ਗੁਰਮਤਿ ਕਲਾਸਾਂ ਲਗਾਈਆਂ ਜਾਂਦੀਆਂ ਹਨ | ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਤਰਸੇਮ ਸਿੰਘ, ਗ੍ਰੰਥੀ ਜਗਬੀਰ ਸਿੰਘ, ਭਾਈ ਗੁਰਬਚਨ ਸਿੰਘ, ਕੈਪਟਨ ਹੀਰਾ ਸਿੰਘ, ਭਾਈ ਮਨਜਿੰਦਰ ਸਿੰਘ ਦੀ ਹਾਜ਼ਰੀ ਵਿਚ ਸਨਮਾਨ ਚਿੰਨ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 31 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ
Ad Position 24