30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਾਬਕਾ ਮੁੱਖ ਸੰਸਦੀ ਮੰਨਾ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 28-05-2026
ਮੀਆਂਵਿੰਡ, 27 ਮਈ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਮੀਆਂਵਿੰਡ ਦੇ ਵਸਨੀਕ ਗੁਰਦਿਆਲ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਹੈਪੀ ਦੀ ਮੌਤ ਹੋ ਗਈ ਸੀ, ਜਿਸਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਗੁਰਦਿਆਲ ਸਿੰਘ ਬਿੱਟੂ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂਵਿੰਡ, ਚੌਧਰੀ ਹਰਭਜਨ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਤਨਾਮ ਸਿੰਘ ਸੱਤੂ, ਸਤਪਾਲ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਖਤੂਚੱਕ ਵਿਖੇ 31 ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ- ਸਰਪੰਚ ਤਖਤੂਚੱਕ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24