ਜੂਨ 84 'ਚ ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਸਮੇਤ ਸਮੂਹ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਦਾ ਭੋਗ 1 ਨੂੰ -ਹਵਾਰਾ ਕਮੇਟੀ <br/>
ਜਥੇਦਾਰ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ: ਬਲਜਿੰਦਰ ਸਿੰਘ 1 ਜੂਨ ਦੇ ਸ਼ਹੀਦੀ ਸਮਗਾਮ ਬਾਰੇ ਜਾਣਕਾਰੀ ਦਿੰਦੇ ਹੋਏ | ਨਾਲ ਭਾਈ ਬੇਅੰਤ ਸਿੰਘ ਖਿਆਲਾ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਤੇ ਹੋਰ | ਤਸਵੀਰ : ਹਰਜੀਤ ਸਿੰਘ
<br/>
29-05-2026