28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕਿਸਾਨ ਆਗੂਆਂ ਨੇ ਕੁਲਵੰਤ ਸਿੰਘ ਨੰਬਰਦਾਰ ਦੀ ਸਿਹਤ ਦਾ ਹਾਲ ਜਾਣਿਆਂ <br/>

Ad Position 21
No active advertisement
ਅਜੀਤ ਡੈਸਕ 29-05-2026
ਸ਼ਾਹਬਾਜ਼ਪੁਰ, 28 ਮਈ (ਪਰਦੀਪ ਬੇਗੇਪੁਰ)– ਪਿੰਡ ਸ਼ਾਹਬਾਜ਼ਪੁਰ ਦੇ ਨਾਮਵਰ ਕਿਸਾਨ ਆਗੂ ਕੁਲਵੰਤ ਸਿੰਘ ਨੰਬਰਦਾਰ ਜੋ ਕਿ ਬੀਤੇ ਕੁੱਝ ਸਮੇਂ ਤੋਂ ਬੀਮਾਰ ਹਨ | ਉਨ•ਾਂ ਦੀ ਸਿਹਤ ਦਾ ਹਾਲ ਜਾਨਣ ਲਈ ਕਿਸਾਨ ਆਗੂ ਧੀਰਾ ਸਿੰਘ ਗਿੱਲ, ਸੇਵਾ ਸਿੰਘ ਸ਼ਾਹਬਾਜ਼ਪੁਰ ਅਕਾਲੀ ਆਗੂ ਸਮੇਤ ਹੋਰ ਕਿਸਾਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਸੇਵਾ ਸਿੰਘ ਸ਼ਾਹਬਾਜ਼ਪੁਰ ਤੇ ਧੀਰਾ ਸਿੰਘ ਨੇ ਕੁਲਵੰਤ ਸਿੰਘ ਸਿਹਤਯਾਬੀ ਲਈ ਕਾਮਨਾ ਕਰਦੇ ਹੋਏ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਕਿ ਉਹ ਜਲਦ ਠੀਕ ਹੋਣ ਤੇ ਕਿਸਾਨ ਗਤੀਵਿਧੀਆਂ ਵਿਚ ਹਿੱਸਾ ਲੈਣ | ਇਸ ਮੌਕੇ ਰਣਜੀਤ ਸਿੰਘ ਲਾਡਾ ਜਨਰਲ ਸਕੱਤਰ, ਸੁਖਵਿੰਦਰ ਸਿੰਘ, ਮਨਦੀਪ ਸਿੰਘ ਸਰਪੰਚ, ਗੁਰਵਿੰਦਰ ਸਿੰਘ ਗੋਰਾ ਚੇਅਰਮੈਨ, ਰਜਵੰਤ ਸਿੰਘ ਮਠਾੜੂ, ਮਨਜਿੰਦਰ ਸਿੰਘ, ਗੁਰਸ਼ੇਰ ਸਿੰਘ ਸਰਪੰਚ, ਸੁਖਵਿੰਦਰ ਸਿੰਘ ਬਿਲਾ ਵਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ 'ਚ ਈਕੋ ਕਲੱਬ ਨੇ ਬੂਟੇ ਲਗਾਏ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਪ੍ਰਧਾਨ ਬਣਨ 'ਤੇ ਪ੍ਰਧਾਨ ਹਰਜੀਤ ਸਿੰਘ ਸੰਧੂ ਤੇ ਜ਼ਿਲ੍ਹਾ ਲੀਡਰਸ਼ਿਪ ਨੇ ਦਿੱਤ...
Ad Position 24