28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੰੂਮਰ- ਡਾਲੇਕੇ, ਤਖਤਮੱਲ

Ad Position 21
No active advertisement
ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਇਕਬਾਲ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕਰਕੇ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਜਨਤਾ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੇਕੇ ਅਤੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖਤਮੱਲ ਨੇ ਗੱਲਬਾਤ ਕਰਦਿਆਂ ਕਿਹਾ ਜੋ ਕਿ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਚਾਰ ਵਾਰ ਕੀਤੇ ਵਾਧੇ ਨਾਲ ਪਹਿਲਾਂ ਹੀ ਲੱਕ ਤੋੜ ਮਹਿੰਗਾਈ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਡੀ.ਏ.ਪੀ. ਖਾਦ ਅਤੇ ਯੂਰੀਆ ਖਾਦ ਦੀ ਬਹੁਤ ਕਿੱਲਤ ਆ ਰਹੀ ਹੈ, ਜਿਸ ਦੀ ਸਪਲਾਈ ਬਹਾਲ ਕੀਤੀ ਜਾਵੇ, ਤਾਂ ਜੋ ਬੈਂਕਾਂ ਵਿਚ ਪੈਸਿਆਂ ਦੇ ਲੈਣ-ਦੇਣ 'ਤੇ ਖੱਜਲ ਖੁਆਰੀ ਨਾ ਹੋ ਸਕੇ | ਲੋਕਾਂ ਦੀਆਂ ਪਹਿਲ ਦੇ ਅਧਾਰ 'ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾਣ, ਸੇਰੋਂ ਖੰਡ ਮਿੱਲ ਤੁਰੰਤ ਚਾਲੂ ਕੀਤੀ ਜਾਵੇ, ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ, ਕਿਸਾਨਾਂ ਮਜ਼ਦੂਰਾਂ ਸਿਰ ਚੜਿਆ
Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਵਲੋਂ ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਰੌਕੀ ਬੁਰਜ ਨੇ ਦਿੱਤੀ ਵਧਾਈ
Ad Position 24