28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਾਜਬੀਰ ਸਿੰਘ ਭੁੱਲਰ ਵਲੋਂ ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਨਾਲ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 29-05-2026
ਝਬਾਲ, 28 ਮਈ (ਸਰਬਜੀਤ ਸਿੰਘ)-ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਬਾਬਾ ਲੰਗਾਹ ਝਬਾਲ ਅਤੇ ਗੁਰਪਿੰਦਰ ਸਿੰਘ ਨਾਥੂ ਦੀ ਮਾਤਾ ਪ੍ਰਕਾਸ਼ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਮੌਤ ਤੇ ਦੁੱਖ ਪ੍ਰਗਟ ਕਰਨ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅੱਜ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਸਮੇਂ ਉਨ੍ਹਾਂ ਨਾਲ ਚੇਅਰਮੈਨ ਰਮਨ ਕੁਮਾਰ, ਗੁਰਵਿੰਦਰ ਸਿੰਘ ਬੌਬੀ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ, ਜ਼ਿਲ੍ਹਾ ਜਨਰਲ ਸਕੱਤਰ ਸ਼ੇਰ ਸਿੰਘ ਮੰਨਣ, ਸਰਪੰਚ ਪ੍ਰਗਟ ਸਿੰਘ, ਹਰਜੋਤ ਸਿੰਘ ਛਾਪਾ, ਅਮਰਬੀਰ ਸਿੰਘ ਭੁੱਚਰ, ਵਿੱਕੀ ਝਬਾਲ ਖੁਰਦ, ਡਾ. ਚਰਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਗਊਆਂ ਵਾਲਾ ਦੇ ਗੱਦੀ ਨਸ਼ੀਨ ਬਣੇ ਸੁਆਮੀ ਵਰਿੰਦਰ ਮੁਨੀ ਦੀ ਵੱਖ-ਵੱਖ ਸੰਤਾਂ-ਮਹਾਪੁਰਖਾਂ ਨੇ ਕੀਤੀ ਦਸਤਾਰਬੰਦੀ ਅਗਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੰੂਮਰ- ਡਾਲੇਕੇ, ਤਖਤਮੱਲ
Ad Position 24