16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹਲਕਾ ਇੰਚਾਰਜ ਕੰਚਨਪ੍ਰੀਤ ਨੇ ਧੁੰਨਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਝਬਾਲ, 31 ਮਈ (ਸੁਖਦੇਵ ਸਿੰਘ)-ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਪ੍ਰਲੋਕ ਗਮਨ ਕਰ ਗਏ ਮਾਤਾ ਸੁਖਵਿੰਦਰ ਕੌਰ ਧੁੰਨਾ ਦੇ ਪਤੀ ਸੁਰਿੰਦਰ ਸਿੰਘ ਧੁੰਨਾ, ਬੇਟੇ ਸਿਮਰਨ ਸਿੰਘ ਧੁੰਨਾ ਅਤੇ ਕੈਪਟਨ ਸਿੰਘ ਧੁੰਨਾ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਾਤਾ ਸੁਖਵਿੰਦਰ ਕੌਰ ਦੇ ਅਚਨਚੇਤ ਤੁਰ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਪੂਰਨ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਬੱਬੂ ਪਲਾਸੌਰ, ਮਨਜੀਤ ਸਿੰਘ ਝਬਾਲ, ਸੋਨੂੰ ਦੋਦੇ, ਬਲਵਿੰਦਰ ਸਿੰਘ ਧੁੰਨਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਟ੍ਰੈਫਿਕ ਪੁਲਿਸ ਹਾਜ਼ਰ ਹੁੰਦੀ ਤਾਂ ਹਾਦਸੇ ਨਾ ਹੁੰਦੇ <br/> ਅਗਲੀ ਖ਼ਬਰ ਭਾਜਪਾ ਗ਼ਰੀਬਾਂ ਤੇ ਮਜ਼ਲੂਮਾਂ ਦੇ ਹਿੱਤਾਂ ਦੀ ਰੱਖਿਅਕ- ਭਰੋਵਾਲ <br/>
Ad Position 24